August 27, 2026, 5:57 pm
----------- Advertisement -----------
HomeNewsLatest NewsCWG 2022:ਭਾਰਤੀ ਮੁੱਕੇਬਾਜ਼ ਸ਼ਿਵ ਥਾਪਾ ਨੇ ਪਾਕਿਸਤਾਨੀ ਮੁੱਕੇਬਾਜ਼ ਨੂੰ 5-0 ਨਾਲ ਹਰਾਇਆ

CWG 2022:ਭਾਰਤੀ ਮੁੱਕੇਬਾਜ਼ ਸ਼ਿਵ ਥਾਪਾ ਨੇ ਪਾਕਿਸਤਾਨੀ ਮੁੱਕੇਬਾਜ਼ ਨੂੰ 5-0 ਨਾਲ ਹਰਾਇਆ

Published on

----------- Advertisement -----------

22ਵੀਆਂ ਰਾਸ਼ਟਰਮੰਡਲ ਖੇਡਾਂ ਦੇ ਪਹਿਲੇ ਦਿਨ ਭਾਰਤ ਦੀ ਸ਼ੁਰੂਆਤ ਚੰਗੀ ਰਹੀ। ਮੁੱਕੇਬਾਜ਼ੀ ਵਿੱਚ ਭਾਰਤ ਦੇ ਸ਼ਿਵ ਥਾਪਾ ਨੇ 63.5 ਕਿਲੋਗ੍ਰਾਮ ਭਾਰ ਵਰਗ ਵਿੱਚ ਰਾਊਂਡ ਆਫ 32 ਦੇ ਮੈਚ ਵਿੱਚ ਪਾਕਿਸਤਾਨ ਦੇ ਸੁਲੇਮਾਨ ਬਲੋਚ ਨੂੰ ਹਰਾਇਆ। ਸ਼ਿਵ ਥਾਪਾ ਨੇ ਸੁਲੇਮਾਨ ਨੂੰ 5-0 ਨਾਲ ਹਰਾਇਆ ਉਸ ਨੇ ਪਾਕਿਸਤਾਨੀ ਮੁੱਕੇਬਾਜ਼ ਸੁਲੇਮਾਨ ਬਲੋਚ ਨੂੰ 5-0 ਨਾਲ ਹਰਾ ਕੇ ਅਗਲੇ ਦੌਰ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ।
ਇਸ ਦੇ ਨਾਲ ਹੀ ਟੇਬਲ ਟੈਨਿਸ ਪੁਰਸ਼ ਈਵੈਂਟ ਵਿੱਚ ਭਾਰਤੀ ਟੀਮ ਨੇ ਬਾਰਬਾਡੋਸ ਨੂੰ ਹਰਾ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਟੇਬਲ ਟੈਨਿਸ ਮਹਿਲਾ ਟੀਮ ਈਵੈਂਟ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕਰ ਲਿਆ ਹੈ। ਹੁਣ ਤੱਕ ਭਾਰਤੀ ਖਿਡਾਰੀ ਲਾਅਨ ਬਾਲ, ਟੇਬਲ ਟੈਨਿਸ, ਤੈਰਾਕੀ, ਟ੍ਰਾਈਥਲੋਨ, ਮਹਿਲਾ ਕ੍ਰਿਕਟ ਅਤੇ ਸਾਈਕਲਿੰਗ ਵਿੱਚ ਭਾਗ ਲੈ ਚੁੱਕੇ ਹਨ। ਬੈਡਮਿੰਟਨ, ਨੈੱਟ ਬਾਲ, ਸਕੁਐਸ਼ ਅਤੇ ਹਾਕੀ ਦੇ ਮੈਚ ਹੋਣੇ ਬਾਕੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...