August 27, 2026, 5:57 pm
----------- Advertisement -----------
HomeNewsLatest NewsCWG 2022 :ਪ੍ਰਿਅੰਕਾ ਨੇ 10,000 ਮੀਟਰ ਦੌੜ 'ਚ ਜਿੱਤਿਆ ਚਾਂਦੀ ਦਾ ਤਗ਼ਮਾ

CWG 2022 :ਪ੍ਰਿਅੰਕਾ ਨੇ 10,000 ਮੀਟਰ ਦੌੜ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

Published on

----------- Advertisement -----------

ਰਾਸ਼ਟਰਮੰਡਲ ਖੇਡਾਂ ਦਾ ਅੱਜ ਨੌਵਾਂ ਦਿਨ ਹੈ। ਅੱਜ ਪ੍ਰਿਅੰਕਾ ਨੇ ਔਰਤਾਂ ਦੀ 10,000 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਉਸ ਨੇ ਆਪਣੀ ਦੌੜ 43.38 ਮਿੰਟ ਵਿੱਚ ਪੂਰੀ ਕੀਤੀ। ਆਸਟ੍ਰੇਲੀਆ ਦੀ ਜੇਮਿਮਾ ਨੇ 42.34 ਮਿੰਟ ਦੇ ਸਮੇਂ ਨਾਲ ਸੋਨ ਤਮਗਾ ਜਿੱਤਿਆ। ਇਸ ਦੇ ਨਾਲ ਹੀ ਕੀਨੀਆ ਦੀ ਐਮਿਲੀ 43.50.86 ਮਿੰਟ ‘ਚ ਤੀਜੇ ਸਥਾਨ ‘ਤੇ ਰਹੀ।
ਦੱਸ ਦਈਏ ਕਿ ਭਾਰਤ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਹੁਣ ਤੱਕ 27 ਤਗਮੇ ਜਿੱਤੇ ਹਨ। ਇਸ ਵਿੱਚ ਅੱਠ ਸੋਨ, ਅੱਠ ਚਾਂਦੀ ਅਤੇ ਨੌਂ ਕਾਂਸੀ ਦੇ ਤਗ਼ਮੇ ਸ਼ਾਮਲ ਹਨ। ਇਸ ਦੇ ਨਾਲ ਹੀ ਨਿਖਤ ਜ਼ਰੀਨ ਅਤੇ ਸਵਾਨਾ ਅਲਫੀਆ ਬਾਕਸਿੰਗ ਓਵਰ 50 ਕਿਲੋਗ੍ਰਾਮ (ਲਾਈਟ ਫਲਾਈਵੇਟ) ਵਿੱਚ ਸ਼ਾਮ 7:15 ਵਜੇ ਤੋਂ ਇੱਕ-ਦੂਜੇ ਦਾ ਸਾਹਮਣਾ ਕਰਨਗੇ। ਜੈਸਮੀਨ ਅਤੇ ਜੇਮਾ ਪੈਗ ਦਾ ਮੈਚ ਰਾਤ 8 ਵਜੇ ਤੋਂ ਬਾਅਦ ਮੁੱਕੇਬਾਜ਼ੀ ਦੇ 60 ਕਿਲੋ ਤੋਂ ਵੱਧ ਲਾਈਟ ਫਲਾਈਵੇਟ ਵਰਗ ਵਿੱਚ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...