June 27, 2026, 11:27 am
----------- Advertisement -----------
HomeNewsLatest NewsDC vs RR: ਦਿੱਲੀ ਕੈਪੀਟਲਜ਼ ਨੂੰ ਛੇਵਾਂ ਝਟਕਾ, ਟਰੇਂਟ ਬੋਲਟ ਨੇ ਗੁਲਬਦੀਨ...

DC vs RR: ਦਿੱਲੀ ਕੈਪੀਟਲਜ਼ ਨੂੰ ਛੇਵਾਂ ਝਟਕਾ, ਟਰੇਂਟ ਬੋਲਟ ਨੇ ਗੁਲਬਦੀਨ ਨੂੰ ਭੇਜਿਆ ਪੈਵੇਲੀਅਨ

Published on

----------- Advertisement -----------

IPL 2024 ਦੇ 56ਵੇਂ ਮੈਚ ‘ਚ ਦਿੱਲੀ ਕੈਪੀਟਲਜ਼ ਦੀ ਟੱਕਰ ਰਾਜਸਥਾਨ ਰਾਇਲਜ਼ ਨਾਲ ਹੋ ਰਹੀ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਰੁਣ ਜੇਤਲੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਦਿੱਲੀ ਨੂੰ ਕਿਸੇ ਵੀ ਕੀਮਤ ‘ਤੇ ਜਿੱਤ ਹਾਸਲ ਕਰਨੀ ਪਵੇਗੀ। ਦਿੱਲੀ ਨੇ ਹੁਣ ਤੱਕ ਖੇਡੇ ਗਏ 11 ਮੈਚਾਂ ‘ਚੋਂ 5 ‘ਚ ਜਿੱਤ ਦਰਜ ਕੀਤੀ ਹੈ, ਜਦਕਿ ਟੀਮ ਨੂੰ 6 ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਖਰੀ ਮੈਚ ‘ਚ ਟੀਮ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 7 ਵਿਕਟਾਂ ਨਾਲ ਹਰਾਇਆ ਸੀ।

ਦੂਜੇ ਪਾਸੇ ਰਾਜਸਥਾਨ ਪਲੇਆਫ ਦੀ ਟਿਕਟ ਤੋਂ ਸਿਰਫ਼ ਇੱਕ ਜਿੱਤ ਦੂਰ ਹੈ। 10 ਮੈਚਾਂ ‘ਚ ਸੰਜੂ ਸੈਮਸਨ ਦੀ ਪਿੰਕ ਆਰਮੀ ਨੇ 8 ਮੈਚਾਂ ‘ਚ ਜਿੱਤ ਦਾ ਸਵਾਦ ਚੱਖਿਆ ਹੈ। ਇਸ ਦੇ ਨਾਲ ਹੀ ਇਸ ਸੀਜ਼ਨ ‘ਚ ਟੀਮ ਨੂੰ ਸਿਰਫ 2 ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...