September 8, 2026, 2:27 pm
----------- Advertisement -----------
HomeNewsBreaking Newsਅੱਜ IPL ‘ਚ DC ਦਾ KKR ਨਾਲ ਹੋਵੇਗਾ ਮੁਕਾਬਲਾ

ਅੱਜ IPL ‘ਚ DC ਦਾ KKR ਨਾਲ ਹੋਵੇਗਾ ਮੁਕਾਬਲਾ

Published on

----------- Advertisement -----------

ਵਿਸ਼ਾਖਾਪਟਨਮ, 3 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ-2024 ਦੇ 16ਵੇਂ ਮੈਚ ਵਿੱਚ ਬੁੱਧਵਾਰ ਨੂੰ ਦਿੱਲੀ ਕੈਪੀਟਲਜ਼ (ਡੀ.ਸੀ.) ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨਾਲ ਹੋਵੇਗਾ। ਇਹ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਜਦੋਂ ਕਿ ਟਾਸ 7 ਵਜੇ ਹੋਵੇਗਾ।

ਆਪਣੇ ਪਹਿਲੇ ਖ਼ਿਤਾਬ ਦਾ ਇੰਤਜ਼ਾਰ ਕਰ ਰਹੀ ਦਿੱਲੀ ਨੇ ਪਿਛਲੇ 3 ਆਈਪੀਐਲ ਮੈਚਾਂ ਵਿੱਚ ਦੋ ਵਾਰ ਦੀ ਚੈਂਪੀਅਨ ਕੋਲਕਾਤਾ ਨੂੰ ਹਰਾਇਆ ਹੈ। ਕੋਲਕਾਤਾ ਦੀ ਦਿੱਲੀ ਖਿਲਾਫ ਆਖਰੀ ਜਿੱਤ 2021 ‘ਚ ਹੋਈ ਸੀ, ਇਸ ਤੋਂ ਬਾਅਦ ਦੋਵਾਂ ਵਿਚਾਲੇ ਤਿੰਨ ਮੈਚ ਖੇਡੇ ਗਏ, ਤਿੰਨਾਂ ‘ਚ ਕੋਲਕਾਤਾ ਹਾਰ ਗਿਆ ਸੀ।

ਆਈਪੀਐਲ ਵਿੱਚ ਦਿੱਲੀ ਅਤੇ ਕੋਲਕਾਤਾ ਵਿਚਾਲੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਦਾ ਹੈ। ਦੋਵਾਂ ਵਿਚਾਲੇ ਹੁਣ ਤੱਕ ਕੁੱਲ 32 ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚ ਕੋਲਕਾਤਾ ਨੇ 16 ਅਤੇ ਦਿੱਲੀ ਨੇ 15 ਮੈਚ ਜਿੱਤੇ ਹਨ। ਦੋਵੇਂ ਟੀਮਾਂ ਵਿਸ਼ਾਖਾਪਟਨਮ ‘ਚ ਪਹਿਲੀ ਵਾਰ ਇਕ ਦੂਜੇ ਨਾਲ ਭਿੜਨਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...