August 16, 2026, 12:51 am
----------- Advertisement -----------
HomeNewsLatest Newsਅੱਜ ਵਿਆਹ ਦੇ ਬੰਧਨ 'ਚ ਬੱਝ ਜਾਣਗੇ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼...

ਅੱਜ ਵਿਆਹ ਦੇ ਬੰਧਨ ‘ਚ ਬੱਝ ਜਾਣਗੇ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਦੀਪਕ ਚਾਹਰ

Published on

----------- Advertisement -----------

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਦੀਪਕ ਚਾਹਰ ਅੱਜ ਆਪਣੀ ਪ੍ਰੇਮਿਕਾ ਜਯਾ ਭਾਰਦਵਾਜ ਨਾਲ ਵਿਆਹ ਕਰਨਗੇ। ਉਨ੍ਹਾਂ ਦੀ ਹਲਦੀ ਦੀ ਰਸਮ ਬੁੱਧਵਾਰ ਸਵੇਰੇ ਹੋਈ। ਵਿਆਹ ਦੀ ਰਸਮ ਰਾਤ 9 ਵਜੇ ਹੋਵੇਗੀ। ਇਸ ‘ਚ ਧੋਨੀ, ਕੋਹਲੀ ਦੇ ਨਾਲ ਦੀਪਕ ਅਤੇ ਜਯਾ ਦਾ ਪਰਿਵਾਰ ਵੀ ਸ਼ਾਮਲ ਹੋਵੇਗਾ।

ਦੀਪਕ ਦੇ ਵਿਆਹ ਦੀਆਂ ਰਸਮਾਂ ਆਗਰਾ ਦੇ ਹੋਟਲ ਜੇਪੀ ਪੈਲੇਸ ‘ਚ ਹੋ ਰਹੀਆਂ ਹਨ। ਮੰਗਲਵਾਰ ਨੂੰ ਮਹਿੰਦੀ ਲਗਾਈ ਗਈ। ਇਸ ਤੋਂ ਬਾਅਦ ਸੰਗੀਤ ਸਮਾਰੋਹ ‘ਚ ਇਸ ਜੋੜੀ ਦਾ ਦੇਸੀ ਅੰਦਾਜ਼ ਦੇਖਣ ਨੂੰ ਮਿਲਿਆ। ਸਮਾਗਮ ਵਿੱਚ ਦੀਪਕ ਚਾਹਰ, ਜਯਾ ਭਾਰਦਵਾਜ ਅਤੇ ਮਾਲਤੀ ਚਾਹਰ ਨੇ ‘ਅਕੇਲਾ ਹੈ ਮਿਸਟਰ ਖਿਲਾੜੀ ਮਿਸ ਖਿਲਾੜੀ ਚਾਹੀਏ’ ਗੀਤ ‘ਤੇ ਡਾਂਸ ਕੀਤਾ।
ਦੀਪਕ ਚਾਹਰ ਦੇ ਵਿਆਹ ਦੀ ਰਿਸੈਪਸ਼ਨ 3 ਜੂਨ ਨੂੰ ਦਿੱਲੀ ‘ਚ ਹੋਣ ਜਾ ਰਹੀ ਹੈ। ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਲਗਭਗ 600 ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਮਹਿਮਾਨਾਂ ਦੀ ਸੂਚੀ ਵਿੱਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮਐਸ ਧੋਨੀ, ਸਾਬਕਾ ਸਾਥੀ ਸੁਰੇਸ਼ ਰੈਨਾ, ਟੀਮ ਇੰਡੀਆ ਦੇ ਕੋਚ ਰਾਹੁਲ ਦ੍ਰਾਵਿੜ, ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਕਪਤਾਨ ਰੋਹਿਤ ਸ਼ਰਮਾ ਵਰਗੇ ਕਈ ਸਟਾਰ ਕ੍ਰਿਕਟਰ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...