September 13, 2026, 1:31 am
----------- Advertisement -----------
HomeNewsBreaking Newsਦਿੱਲੀ ਕੈਪੀਟਲਸ ਨੇ ਗੁਜਰਾਤ ਟਾਈਟਨਸ ਨੂੰ ਜਿੱਤ ਲਈ ਦਿੱਤਾ 225 ਦੌੜਾਂ ਦਾ...

ਦਿੱਲੀ ਕੈਪੀਟਲਸ ਨੇ ਗੁਜਰਾਤ ਟਾਈਟਨਸ ਨੂੰ ਜਿੱਤ ਲਈ ਦਿੱਤਾ 225 ਦੌੜਾਂ ਦਾ ਟੀਚਾ

Published on

----------- Advertisement -----------


ਕਪਤਾਨ ਰਿਸ਼ਭ ਪੰਤ ਦੀ ਧਮਾਕੇਦਾਰ ਪਾਰੀ ਨਾਲ ਦਿੱਲੀ ਕੈਪੀਟਲਸ ਨੇ IPL 2024 ਦੇ 40ਵੇਂ ਮੈਚ ‘ਚ ਗੁਜਰਾਤ ਟਾਈਟਨਸ ਨੂੰ ਜਿੱਤ ਲਈ 225 ਦੌੜਾਂ ਦਾ ਟੀਚਾ ਦਿੱਤਾ ਹੈ। ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ‘ਚ ਗੁਜਰਾਤ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਨੇ 20 ਓਵਰਾਂ ‘ਚ 4 ਵਿਕਟਾਂ ‘ਤੇ 225 ਦੌੜਾਂ ਬਣਾਈਆਂ।

ਜਵਾਬ ‘ਚ ਗੁਜਰਾਤ ਨੇ 4 ਓਵਰਾਂ ‘ਚ ਇਕ ਵਿਕਟ ‘ਤੇ 50 ਦੌੜਾਂ ਬਣਾ ਲਈਆਂ ਹਨ। ਰਿਧੀਮਾਨ ਸਾਹਾ ਅਤੇ ਪ੍ਰਭਾਵੀ ਖਿਡਾਰੀ ਸਾਈ ਸੁਦਰਸ਼ਨ ਕ੍ਰੀਜ਼ ‘ਤੇ ਹਨ।

ਕਪਤਾਨ ਸ਼ੁਭਮਨ ਗਿੱਲ 6 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਅਕਸ਼ਰ ਪਟੇਲ ਦੇ ਹੱਥੋਂ ਐਨਰਿਕ ਨੌਰਟੀਆ ਨੇ ਕੈਚ ਕਰਵਾਇਆ। ਨੋਰਤਿਆ ਨੇ ਗਿੱਲ ਨੂੰ ਚੌਥੀ ਵਾਰ ਆਊਟ ਕੀਤਾ ਹੈ।

ਇਸ ਤੋਂ ਪਹਿਲਾਂ ਡੀਸੀ ਦੇ ਕਪਤਾਨ ਰਿਸ਼ਭ ਪੰਤ ਨੇ 43 ਗੇਂਦਾਂ ‘ਤੇ 88 ਦੌੜਾਂ ਬਣਾਈਆਂ। ਉਸ ਨੇ 5 ਚੌਕੇ ਅਤੇ 8 ਛੱਕੇ ਲਗਾਏ। ਇਸ ਦੇ ਨਾਲ ਹੀ ਅਕਸ਼ਰ ਪਟੇਲ ਨੇ 43 ਗੇਂਦਾਂ ‘ਤੇ 5 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 66 ਦੌੜਾਂ ਦਾ ਯੋਗਦਾਨ ਦਿੱਤਾ। ਦੋਵਾਂ ਵਿਚਾਲੇ ਚੌਥੇ ਵਿਕਟ ਲਈ ਸੈਂਕੜੇ ਦੀ ਸਾਂਝੇਦਾਰੀ ਹੋਈ। ਪ੍ਰਿਥਵੀ ਸ਼ਾਅ ਨੇ 11 ਦੌੜਾਂ ਅਤੇ ਜੈਕ ਫਰੇਜ਼ਰ-ਮੈਗਾਰਕ ਨੇ 23 ਦੌੜਾਂ ਜੋੜੀਆਂ। ਗੁਜਰਾਤ ਦੇ ਸੰਦੀਪ ਵਾਰੀਅਰ ਨੇ 3 ਵਿਕਟਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...