October 3, 2026, 1:39 am
----------- Advertisement -----------
HomeNewsBreaking Newsਦਿੱਲੀ ਕੈਪੀਟਲਸ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਦਿੱਤਾ 154 ਦੌੜਾਂ ਦਾ ਟੀਚਾ

ਦਿੱਲੀ ਕੈਪੀਟਲਸ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਦਿੱਤਾ 154 ਦੌੜਾਂ ਦਾ ਟੀਚਾ

Published on

----------- Advertisement -----------


IPL-2024 ਦੇ 47ਵੇਂ ਮੈਚ ‘ਚ ਦਿੱਲੀ ਕੈਪੀਟਲਸ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 154 ਦੌੜਾਂ ਦਾ ਟੀਚਾ ਦਿੱਤਾ ਹੈ। ਈਡਨ ਗਾਰਡਨ ਸਟੇਡੀਅਮ ‘ਚ ਕੈਪੀਟਲਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 9 ਵਿਕਟਾਂ ‘ਤੇ 153 ਦੌੜਾਂ ਬਣਾਈਆਂ।

ਕੁਲਦੀਪ ਯਾਦਵ ਸਭ ਤੋਂ ਵੱਧ ਸਕੋਰਰ ਰਹੇ। ਉਸ ਨੇ 26 ਗੇਂਦਾਂ ‘ਤੇ ਅਜੇਤੂ 34 ਦੌੜਾਂ ਬਣਾਈਆਂ, ਜਦਕਿ ਕਪਤਾਨ ਰਿਸ਼ਭ ਪੰਤ ਨੇ 27 ਦੌੜਾਂ ਦਾ ਯੋਗਦਾਨ ਦਿੱਤਾ। ਕੇਕੇਆਰ ਵੱਲੋਂ ਵਰੁਣ ਚੱਕਰਵਰਤੀ ਨੇ 3 ਵਿਕਟਾਂ ਲਈਆਂ ਜਦਕਿ ਵੈਭਵ ਅਰੋੜਾ ਅਤੇ ਹਰਸ਼ਿਤ ਰਾਣਾ ਨੇ 2-2 ਵਿਕਟਾਂ ਹਾਸਲ ਕੀਤੀਆਂ। ਮਿਸ਼ੇਲ ਸਟਾਰਕ ਅਤੇ ਸੁਨੀਲ ਨਰਾਇਣ ਨੂੰ ਇਕ-ਇਕ ਵਿਕਟ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...