September 22, 2026, 1:52 am
----------- Advertisement -----------
HomeNewsBreaking Newsਅੱਜ IPL ਵਿੱਚ ਦਿੱਲੀ ਬਨਾਮ ਹੈਦਰਾਬਾਦ: SRH ਨੇ 23 ਵਿੱਚੋਂ 12 ਮੈਚ...

ਅੱਜ IPL ਵਿੱਚ ਦਿੱਲੀ ਬਨਾਮ ਹੈਦਰਾਬਾਦ: SRH ਨੇ 23 ਵਿੱਚੋਂ 12 ਮੈਚ ਜਿੱਤੇ, DC ਨੇ ਜਿੱਤੇ 11

Published on

----------- Advertisement -----------

ਨਵੀਂ ਦਿੱਲੀ, 20 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 35ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ (DC) ਦਾ ਸਾਹਮਣਾ ਸਨਰਾਈਜ਼ਰਜ਼ ਹੈਦਰਾਬਾਦ (SRH) ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।

ਦਿੱਲੀ ਕੈਪੀਟਲਜ਼ ਇਸ ਸੀਜ਼ਨ ‘ਚ 7 ‘ਚੋਂ 3 ਮੈਚ ਜਿੱਤ ਕੇ ਛੇਵੇਂ ਸਥਾਨ ‘ਤੇ ਹੈ। ਇਸ ਦੇ ਨਾਲ ਹੀ, SRH 6 ਵਿੱਚੋਂ 4 ਮੈਚ ਜਿੱਤ ਕੇ 8 ਅੰਕਾਂ ਨਾਲ ਟਾਪ-4 ਵਿੱਚ ਹੈ।

ਕ੍ਰਿਕਇੰਫੋ ਦੇ ਮੁਤਾਬਕ, ਦਿੱਲੀ ਕੈਪੀਟਲਸ ਦੇ ਆਲਰਾਊਂਡਰ ਮਿਸ਼ੇਲ ਮਾਰਸ਼ ਨੂੰ ਕ੍ਰਿਕਟ ਆਸਟ੍ਰੇਲੀਆ ਨੇ ਬੁਲਾਇਆ ਹੈ। ਉਸ ਦੇ ਸੱਜੇ ਹੱਥ ਦੀ ਹੱਡੀ ‘ਤੇ ਸੱਟ ਲੱਗੀ ਸੀ। ਇਸ ਦੇ ਨਾਲ ਹੀ ਡੇਵਿਡ ਵਾਰਨਰ ਵੀ ਜ਼ਖਮੀ ਹੈ। ਲਖਨਊ ਸੁਪਰ ਜਾਇੰਟਸ ਦੇ ਖਿਲਾਫ ਮੈਚ ਵਿੱਚ ਉਸਦੀ ਉਂਗਲੀ ਵਿੱਚ ਸੱਟ ਲੱਗ ਗਈ ਸੀ। ਦੋਵੇਂ ਖਿਡਾਰੀ ਅੱਜ ਦੇ ਮੈਚ ਤੋਂ ਖੁੰਝ ਸਕਦੇ ਹਨ।

ਦੋਵਾਂ ਟੀਮਾਂ ਵਿਚਾਲੇ ਆਹਮੋ-ਸਾਹਮਣੇ ਦਾ ਸਖ਼ਤ ਮੁਕਾਬਲਾ ਹੈ। ਦੋਵਾਂ ਨੇ ਇਕ-ਦੂਜੇ ਵਿਰੁੱਧ ਕੁੱਲ 23 ਮੈਚ ਖੇਡੇ ਹਨ, ਜਿਨ੍ਹਾਂ ਵਿਚ SRH ਨੇ 12 ਜਿੱਤੇ ਹਨ। ਦੋਵਾਂ ਟੀਮਾਂ ਵਿਚਾਲੇ ਆਖਰੀ ਮੈਚ ਪਿਛਲੇ ਸਾਲ ਦਿੱਲੀ ‘ਚ ਖੇਡਿਆ ਗਿਆ ਸੀ, ਜਿਸ ‘ਚ ਹੈਦਰਾਬਾਦ ਨੇ ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...