November 6, 2026, 2:51 pm
----------- Advertisement -----------
HomeNewsBreaking NewsIPL - ਦਿੱਲੀ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IPL – ਦਿੱਲੀ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

Published on

----------- Advertisement -----------

  ਇੰਡੀਅਨ ਪ੍ਰੀਮੀਅਰ ਲੀਗ (IPL) 2024 ਦਾ 9ਵਾਂ ਮੈਚ ਰਾਜਸਥਾਨ ਰਾਇਲਜ਼ (RR) ਅਤੇ ਦਿੱਲੀ ਕੈਪੀਟਲਸ (DC) ਵਿਚਕਾਰ ਜੈਪੁਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਸਵਾਈ ਮਾਨਸਿੰਘ ਸਟੇਡੀਅਮ ‘ਚ ਦਿੱਲੀ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

 ਦੱਸ ਦਈਏ ਕਿ ਟੀਮ ‘ਚ ਦੋ ਬਦਲਾਅ ਕੀਤੇ ਗਏ ਹਨ, ਜਦਕਿ ਰਾਜਸਥਾਨ ਦੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਦੇ ਕਪਤਾਨ ਰਿਸ਼ਭ ਪੰਤ ਆਈਪੀਐਲ ਵਿੱਚ ਆਪਣਾ 100ਵਾਂ ਮੈਚ ਖੇਡ ਰਹੇ ਹਨ। ਪਿਛਲੇ ਛੇ ਸਾਲਾਂ ਤੋਂ ਰਾਜਸਥਾਨ ਆਪਣੇ ਘਰੇਲੂ ਮੈਦਾਨ ‘ਤੇ ਦਿੱਲੀ ਨੂੰ ਹਰਾਉਣ ‘ਚ ਕਾਮਯਾਬ ਨਹੀਂ ਹੋ ਸਕਿਆ ਹੈ। ਪਿਛਲੀ ਜਿੱਤ 2018 ਵਿੱਚ ਹੋਈ ਸੀ। ਇਸ ਤੋਂ ਬਾਅਦ 2019 ਵਿੱਚ ਇੱਕ ਮੈਚ ਖੇਡਿਆ ਗਿਆ, ਜਿਸ ਵਿੱਚ ਦਿੱਲੀ ਨੇ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਹੁਣ ਦੋਵੇਂ ਟੀਮਾਂ ਇੱਥੇ ਆਹਮੋ-ਸਾਹਮਣੇ ਹੋਣਗੀਆਂ। 

17ਵੇਂ ਸੀਜ਼ਨ ‘ਚ ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੋਵੇਗਾ। ਰਾਜਸਥਾਨ ਨੇ ਲਖਨਊ ਨੂੰ ਹਰਾ ਕੇ ਜਿੱਤ ਨਾਲ ਸ਼ੁਰੂਆਤ ਕੀਤੀ। ਜਦੋਂ ਕਿ ਦਿੱਲੀ ਨੂੰ ਪੰਜਾਬ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...