October 11, 2026, 5:50 am
----------- Advertisement -----------
HomeNewsਏਸ਼ੀਅਨ ਗੇਮਜ਼ ਵਿੱਚ ਪਿਉ-ਧੀ ਦੀ ਜੋੜੀ ਨੇ ਜਿੱਤਿਆ ਤਗਮਾ

ਏਸ਼ੀਅਨ ਗੇਮਜ਼ ਵਿੱਚ ਪਿਉ-ਧੀ ਦੀ ਜੋੜੀ ਨੇ ਜਿੱਤਿਆ ਤਗਮਾ

Published on

----------- Advertisement -----------

1  ਅਕਤੂਬਰ 2023 (ਬਲਜੀਤ ਮਰਵਾਹਾ) ਮਾਂ-ਧੀ ਦੀ ਏਸ਼ੀਅਨ ਗੇਮਜ਼ ਦੀ ਜੋੜੀ ਬਣਨ ਤੋਂ ਪਹਿਲਾਂ ਅੱਜ ਪੰਜਾਬ ਦੇ ਇਕ ਹੋਰ ਪਿਉ-ਧੀ ਦੀ ਜੋੜੀ ਨੇ ਏਸ਼ੀਅਨ ਗੇਮਜ਼ ਮੈਡਲ ਪੂਰਾ ਕੀਤਾ। ਮਾਧੁਰੀ ਅਮਨਦੀਪ ਸਿੰਘ ਦੀ ਬੇਟੀ ਹਰਮਿਲਨ ਬੈਂਸ ਨੇ ਅੱਜ ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ 1500 ਮੀਟਰ ਦੌੜ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਹਰਮਿਲਨ ਦੇ ਪਿਤਾ ਅਮਨਦੀਪ ਸਿੰਘ (ਮਾਹਿਲਪੁਰ) ਅਥਲੈਟਿਕਸ ਕੋਚ ਹਨ।

ਇਸਤੋਂ ਇਲਾਵਾ 1978 ਬੈਂਕਾਕ ਏਸ਼ੀਅਨ ਗੇਮਜ਼ ਗੋਲਡ ਮੈਡਲਿਸਟ ਤੇ 1982 ਨਵੀਂ ਦਿੱਲੀ ਏਸ਼ੀਅਨ ਗੇਮਜ਼ ਸਿਲਵਰ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੀ ਬੇਟੀ ਰਾਜੇਸ਼ਵਰੀ ਕੁਮਾਰੀ ਨੇ ਅੱਜ ਹਾਂਗਜ਼ੂ ਵਿਖੇ ਟਰੈਪ ਸ਼ੂਟਿੰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਦੋਵਾਂ ਦਾ ਈਵੈਂਟ ਵੀ ਟਰੈਪ ਸ਼ੂਟਿੰਗ ਹੈ। ਇਸ ਤਰ੍ਹਾਂ ਬਾਪ-ਬੇਟੀ ਦੋਵੇਂ ਹੀ ਏਸ਼ੀਅਨ ਗੇਮਜ਼ ਮੈਡਲਿਸਟ ਹਨ ਅਤੇ ਤਿੰਨੋਂ ਰੰਗਾਂ ਦੇ ਮੈਡਲ ਜਿੱਤੇ ਹਨ। ਰਾਜੇਸ਼ਵਰੀ ਨੇ ਪੈਰਿਸ ਓਲੰਪਿਕਸ ਲਈ ਵੀ ਕੁਆਲੀਫਾਈ ਕਰ ਲਿਆ ਸੀ। ਇਸ ਤਰ੍ਹਾਂ ਅਗਲੇ ਸਾਲ ਬਾਪ-ਬੇਟੀ ਦੇ ਓਲੰਪੀਅਨ ਬਣਨ ਦਾ ਇਤਿਹਾਸ ਮੌਕਾ ਹੋਵੇਗਾ।

ਭਾਰਤੀ ਖੇਡਾਂ ਵਿੱਚ ਇਸ ਤੋਂ ਪਹਿਲਾਂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਦੇ ਪਿਤਾ ਪੀ.ਵੀ. ਰੰਮਾਨਾ ਨੇ ਵਾਲੀਬਾਲ ਵਿੱਚ 1986 ਵਿੱਚ ਸਿਓਲ ਵਿਖੇ ਏਸ਼ੀਅਨ ਗੇਮਜ਼ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਸੀ। ਪੀ.ਵੀ. ਸਿੰਧੂ ਨੇ ਬੈਡਮਿੰਟਨ ਵਿੱਚ 2014 ਵਿੱਚ ਇੰਚੇਓਨ ਏਸ਼ੀਅਨ ਗੇਮਜ਼ ਵਿੱਚ ਕਾਂਸੀ ਅਤੇ 2018 ਵਿੱਚ ਜਕਾਰਤਾ ਏਸ਼ੀਅਨ ਗੇਮਜ਼ ਵਿੱਚ ਚਾਂਦੀ ਦਾ ਮੈਡਲ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...