September 9, 2026, 3:12 am
----------- Advertisement -----------
HomeNewsBreaking Newsਕ੍ਰਿਕਟਰ ਰਾਹੁਲ ਮਾਂਕਡ ਦਾ ਦਿਹਾਂਤ, ਮੁੰਬਈ ਲਈ ਖੇਡੇ ਸਨ 47 ਪਹਿਲੇ ਦਰਜੇ...

ਕ੍ਰਿਕਟਰ ਰਾਹੁਲ ਮਾਂਕਡ ਦਾ ਦਿਹਾਂਤ, ਮੁੰਬਈ ਲਈ ਖੇਡੇ ਸਨ 47 ਪਹਿਲੇ ਦਰਜੇ ਦੇ ਮੈਚ

Published on

----------- Advertisement -----------

ਮਹਾਨ ਕ੍ਰਿਕਟਰ ਵਿਨੂ ਮਾਂਕਡ ਦੇ ਬੇਟੇ ਰਾਹੁਲ ਮਾਂਕਡ ਦਾ ਲੰਬੀ ਬੀਮਾਰੀ ਤੋਂ ਬਾਅਦ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਉਹ 66 ਸਾਲ ਦੇ ਸਨ। ਰਾਹੁਲ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ। ਰਾਹੁਲ ਨੇ ਆਪਣੇ ਪਿਤਾ ਵਿਨੂ ਮਾਂਕਡ ਨੂੰ ਸਨਮਾਨਿਤ ਕਰਨ ਲਈ ਵੀ ਕਾਫੀ ਸਮਾਂ ਲੜਾਈ ਲੜੀ ਸੀ।
ਰਾਹੁਲ ਅਸਲ ਵਿੱਚ ਇੱਕ ਸੱਜੇ ਹੱਥ ਦਾ ਬੱਲੇਬਾਜ਼ ਅਤੇ ਖੱਬੇ ਹੱਥ ਦਾ ਮੱਧਮ-ਤੇਜ਼ ਗੇਂਦਬਾਜ਼ ਸੀ। ਉਸਨੇ 47 ਪਹਿਲੇ ਦਰਜੇ ਦੇ ਮੈਚ ਖੇਡੇ ਜਿਸ ਵਿੱਚ ਉਸਨੇ 35.77 ਦੀ ਔਸਤ ਨਾਲ 2,111 ਦੌੜਾਂ ਬਣਾਈਆਂ। ਮੁੰਬਈ ਦੇ ਸਾਬਕਾ ਖਿਡਾਰੀ ਸ਼ਿਸ਼ਿਰ ਹਤੰਗੜੀ ਨੇ ਫੇਸਬੁੱਕ ਪੋਸਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਲਿਖਿਆ- ਜਿਗਾ ਭਾਈ, ਪ੍ਰਮਾਤਮਾ ਮੇਰੇ ਦੋਸਤ ਰਾਹੁਲ ਮਾਂਕੜ ਦੀ ਆਤਮਾ ਨੂੰ ਸ਼ਾਂਤੀ ਦੇਵੇ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਇਸ ਮਹੀਨੇ ਦਿਲ ਦਾ ਦੌਰਾ ਵੀ ਪਿਆ ਸੀ ਅਤੇ ਲੰਡਨ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਲੰਡਨ ‘ਚ ਹੀ ਆਖਰੀ ਸਾਹ ਲਏ।


ਰਾਹੁਲ ਅਸਲ ਵਿੱਚ ਇੱਕ ਸੱਜੇ ਹੱਥ ਦਾ ਬੱਲੇਬਾਜ਼ ਅਤੇ ਖੱਬੇ ਹੱਥ ਦਾ ਮੱਧਮ-ਤੇਜ਼ ਗੇਂਦਬਾਜ਼ ਸੀ। ਉਸਨੇ 47 ਪਹਿਲੇ ਦਰਜੇ ਦੇ ਮੈਚ ਖੇਡੇ ਜਿਸ ਵਿੱਚ ਉਸਨੇ 35.77 ਦੀ ਔਸਤ ਨਾਲ 2,111 ਦੌੜਾਂ ਬਣਾਈਆਂ। ਮੁੰਬਈ ਦੇ ਸਾਬਕਾ ਖਿਡਾਰੀ ਸ਼ਿਸ਼ਿਰ ਹਤੰਗੜੀ ਨੇ ਫੇਸਬੁੱਕ ਪੋਸਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਲਿਖਿਆ- ਜਿਗਾ ਭਾਈ, ਪ੍ਰਮਾਤਮਾ ਮੇਰੇ ਦੋਸਤ ਰਾਹੁਲ ਮਾਂਕੜ ਦੀ ਆਤਮਾ ਨੂੰ ਸ਼ਾਂਤੀ ਦੇਵੇ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਇਸ ਮਹੀਨੇ ਦਿਲ ਦਾ ਦੌਰਾ ਵੀ ਪਿਆ ਸੀ ਅਤੇ ਲੰਡਨ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਲੰਡਨ ‘ਚ ਹੀ ਆਖਰੀ ਸਾਹ ਲਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...