September 6, 2026, 1:58 am
----------- Advertisement -----------
HomeNewsBreaking Newsਗੁਜਰਾਤ ਟਾਈਟਨਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 200 ਦੌੜਾਂ ਦਾ ਟੀਚਾ

ਗੁਜਰਾਤ ਟਾਈਟਨਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 200 ਦੌੜਾਂ ਦਾ ਟੀਚਾ

Published on

----------- Advertisement -----------


ਇੰਡੀਅਨ ਪ੍ਰੀਮੀਅਰ ਲੀਗ-2024 (IPL) ਦੇ 17ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ ਨੇ ਪੰਜਾਬ ਕਿੰਗਜ਼ ਨੂੰ 200 ਦੌੜਾਂ ਦਾ ਟੀਚਾ ਦਿੱਤਾ ਹੈ।

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਪੰਜਾਬ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਗੁਜਰਾਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 4 ਵਿਕਟਾਂ ‘ਤੇ 199 ਦੌੜਾਂ ਬਣਾਈਆਂ। ਕਪਤਾਨ ਸ਼ੁਭਮਨ ਗਿੱਲ ਨੇ 48 ਗੇਂਦਾਂ ‘ਤੇ 89 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਉਸਨੇ ਗੁਜਰਾਤ ਲਈ ਸੀਜ਼ਨ ਦਾ ਪਹਿਲਾ ਅਰਧ ਸੈਂਕੜਾ ਲਗਾਇਆ। ਸ਼ੁਭਮਨ ਨੇ 31 ਗੇਂਦਾਂ ‘ਤੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਗਿੱਲ ਦਾ ਇਹ 18ਵਾਂ ਅਰਧ ਸੈਂਕੜਾ ਹੈ।

ਗਿੱਲ ਤੋਂ ਇਲਾਵਾ ਸਾਈ ਸੁਦਰਸ਼ਨ 33 ਦੌੜਾਂ ਬਣਾ ਕੇ ਆਊਟ ਹੋ ਗਏ। ਕੇਨ ਵਿਲੀਅਮਸਨ ਨੇ 26 ਅਤੇ ਰਿਧੀਮਾਨ ਸਾਹਾ ਨੇ 11 ਦੌੜਾਂ ਦਾ ਯੋਗਦਾਨ ਪਾਇਆ। ਪੰਜਾਬ ਵੱਲੋਂ ਕਾਗਿਸੋ ਰਬਾਡਾ ਨੇ ਦੋ ਵਿਕਟਾਂ ਲਈਆਂ। ਹਰਪ੍ਰੀਤ ਬਰਾੜ ਅਤੇ ਹਰਸ਼ਲ ਪਟੇਲ ਨੂੰ ਇਕ-ਇਕ ਵਿਕਟ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...