September 6, 2026, 12:46 am
----------- Advertisement -----------
HomeNewsBreaking Newsਗੁਜਰਾਤ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ, ਰਾਜਸਥਾਨ ਨੇ...

ਗੁਜਰਾਤ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ, ਰਾਜਸਥਾਨ ਨੇ ਦਿੱਤਾ 197 ਦੌੜਾਂ ਦਾ ਟੀਚਾ

Published on

----------- Advertisement -----------


ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 24ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ (RR) ਨੇ ਗੁਜਰਾਤ ਟਾਈਟਨਸ (GT) ਨੂੰ ਜਿੱਤ ਲਈ 197 ਦੌੜਾਂ ਦਾ ਟੀਚਾ ਦਿੱਤਾ ਹੈ। ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਗੁਜਰਾਤ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ 20 ਓਵਰਾਂ ‘ਚ 3 ਵਿਕਟਾਂ ‘ਤੇ 196 ਦੌੜਾਂ ਬਣਾਈਆਂ।

ਰਿਆਨ ਪਰਾਗ ਨੇ 48 ਗੇਂਦਾਂ ‘ਤੇ 76 ਦੌੜਾਂ ਬਣਾਈਆਂ, ਜਦਕਿ ਕਪਤਾਨ ਸੰਜੂ ਸੈਮਸਨ 38 ਗੇਂਦਾਂ ‘ਤੇ 68 ਦੌੜਾਂ ਬਣਾ ਕੇ ਨਾਬਾਦ ਪਰਤੇ। ਦੋਵਾਂ ਨੇ ਤੀਜੇ ਵਿਕਟ ਲਈ 78 ਗੇਂਦਾਂ ‘ਤੇ 130 ਦੌੜਾਂ ਦੀ ਸੈਂਕੜੇ ਵਾਲੀ ਸਾਂਝੇਦਾਰੀ ਕੀਤੀ। ਇਨ੍ਹਾਂ ਦੋਵਾਂ ਤੋਂ ਇਲਾਵਾ ਜੋਸ ਬਟਲਰ 8 ਦੌੜਾਂ ਬਣਾ ਕੇ ਅਤੇ ਯਸ਼ਸਵੀ ਜੈਸਵਾਲ 24 ਦੌੜਾਂ ਬਣਾ ਕੇ ਆਊਟ ਹੋਏ।

ਉਮੇਸ਼ ਯਾਦਵ, ਰਾਸ਼ਿਦ ਖਾਨ ਅਤੇ ਮੋਹਿਤ ਸ਼ਰਮਾ ਨੂੰ ਇਕ-ਇਕ ਵਿਕਟ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...