August 28, 2026, 6:04 am
----------- Advertisement -----------
HomeNewsBreaking Newsਫਤਿਹਗੜ੍ਹ ਸਾਹਿਬ ਦੇ ਗੁਰਪ੍ਰੀਤ ਸਿੰਘ ਦੀ ਹੋਈ ਇੰਡੀਆ ਦੀ ਹੈਂਡੀਕੈਪ ਕ੍ਰਿਕਟ ਟੀਮ...

ਫਤਿਹਗੜ੍ਹ ਸਾਹਿਬ ਦੇ ਗੁਰਪ੍ਰੀਤ ਸਿੰਘ ਦੀ ਹੋਈ ਇੰਡੀਆ ਦੀ ਹੈਂਡੀਕੈਪ ਕ੍ਰਿਕਟ ਟੀਮ ਵਿੱਚ ਚੋਣ

Published on

----------- Advertisement -----------
  • ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਨੇ ਕੀਤਾ ਸਨਮਾਨਿਤ

ਫਤਿਹਗੜ੍ਹ ਸਾਹਿਬ, 10 ਜਨਵਰੀ 2024 – ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਵੱਲੋਂ ਫਤਿਹਗੜ੍ਹ ਸਾਹਿਬ ਦੇ ਗੁਰਪ੍ਰੀਤ ਸਿੰਘ ਨੂੰ ਇੰਡੀਆ ਦੀ ਕ੍ਰਿਕਟ ਟੀਮ ਵਿੱਚ ਚੋਣ ਹੋਣ ਅਤੇ ਪੰਜਾਬ ਦਾ ਕੈਪਟਨ ਬਣਨ ਤੇ ਸਨਮਾਨ ਚਿੰਨ ਅਤੇ ਮਾਇਕ ਸਹਾਇਤਾ ਦੇ ਕੇ ਸਨਮਾਨਿਤ ਕੀਤਾ ਗਿਆ। ਖਿਡਾਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਵੱਲੋਂ ਸਨਮਾਨਿਤ ਕਰਕੇ ਕੀਤੀ ਗਈ ਸਹਾਇਤਾ ਤੇ ਉਹ ਉਹਨਾਂ ਦੇ ਧੰਨਵਾਦੀ ਹਨ।

ਕਲੱਬ ਦੇ ਸਰਪ੍ਰਸਤ ਗੁਰਪ੍ਰੀਤ ਸਿੰਘ ਸੈਣੀ ਐਡਵੋਕੇਟ ਨੇ ਕਿਹਾ ਕਿ ਇੰਡੀਆ ਦੀ ਹੈਂਡੀਕੈਪ ਕ੍ਰਿਕਟ ਟੀਮ ਵਿੱਚ ਗੁਰਪ੍ਰੀਤ ਦੀ ਚੋਣ ਹੋਣਾ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ। ਕਿਉਂਕਿ ਸੂਬੇ ਭਰ ਵਿੱਚੋਂ ਸਿਰਫ ਗੁਰਪ੍ਰੀਤ ਸਿੰਘ ਦੀ ਚੋਣ ਹੋਈ ਹੈ। ਉਹਨਾਂ ਕਿਹਾ ਕਿ ਗੁਰਪ੍ਰੀਤ ਸਿੰਘ ਇੱਕ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ, ਜਿਸ ਕਾਰਨ ਕਲੱਬ ਵੱਲੋਂ ਉਸਦੀ ਮਾਇਕ ਸਹਾਇਤਾ ਕੀਤੀ ਗਈ ਹੈ ਤਾਂ ਜੋ ਉਹ ਹੋਰ ਵੀ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...