September 6, 2026, 5:55 am
----------- Advertisement -----------
HomeNewsਸੰਨਿਆਸ ਲੈਣ ਤੋਂ ਬਾਅਦ ਇਸ ਟੀਮ ਨਾਲ ਜੁੜ ਸਕਦੇ ਹਨ ਹਰਭਜਨ ਸਿੰਘ,...

ਸੰਨਿਆਸ ਲੈਣ ਤੋਂ ਬਾਅਦ ਇਸ ਟੀਮ ਨਾਲ ਜੁੜ ਸਕਦੇ ਹਨ ਹਰਭਜਨ ਸਿੰਘ, ਸਾਹਮਣੇ ਆਈ ਜਾਣਕਾਰੀ

Published on

----------- Advertisement -----------

ਭਾਰਤੀ ਟੀਮ ਦੇ ਦਿੱਗਜ ਆਫ ਸਪਿਨਰ ਹਰਭਜਨ ਸਿੰਘ ਨੇ ਹਾਲ ਹੀ ‘ਚ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਜਾਣਕਰੀ ਮੁਤਾਬਿਕ ਹਰਭਜਨ ਸਿੰਘ ਇੰਡੀਅਨ ਪ੍ਰੀਮੀਅਰ ਲੀਗ ਯਾਨੀ IPL ‘ਚ ਕਿਸੇ ਟੀਮ ਨਾਲ ਜੁੜ ਸਕਦੇ ਹਨ। ਇਸ ਵਾਰ ਉਸ ਦੀ ਨਵੀਂ ਪਾਰੀ ਇਕ ਖਿਡਾਰੀ ਦੇ ਤੌਰ ‘ਤੇ ਨਹੀਂ, ਸਗੋਂ ਮੈਂਟਰ ਦੇ ਤੌਰ ‘ਤੇ ਹੋਵੇਗੀ। ਇਸ ਦਾ ਖੁਲਾਸਾ ਜਲਦੀ ਹੀ ਕੀਤਾ ਜਾਵੇਗਾ।

ਜਾਣਕਾਰੀ ਮੁਤਾਬਕ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਆਈਪੀਐੱਲ ‘ਚ ਕੋਲਕਾਤਾ ਨਾਈਟ ਰਾਈਡਰਜ਼ ਯਾਨੀ ਕੇਕੇਆਰ ਦੇ ਮੈਂਟਰ ਬਣ ਸਕਦੇ ਹਨ। ਇਸ ਮੁੱਦੇ ‘ਤੇ ਫਰੈਂਚਾਇਜ਼ੀ ਅਤੇ ਹਰਭਜਨ ਵਿਚਾਲੇ ਗੱਲਬਾਤ ਚੱਲ ਰਹੀ ਹੈ। ਹਰਭਜਨ ਨੇ ਸੰਨਿਆਸ ਤੋਂ ਬਾਅਦ ਜਾਗਰਣ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਇਹ ਸੰਕੇਤ ਵੀ ਦਿੱਤਾ ਸੀ ਕਿ ਉਹ ਆਈਪੀਐਲ ਫਰੈਂਚਾਇਜ਼ੀ ਨਾਲ ਜੁੜੇ ਹੋ ਸਕਦੇ ਹਨ। ਹਰਭਜਨ ਬਤੌਰ ਖਿਡਾਰੀ ਚੇਨਈ ਸੁਪਰ ਕਿੰਗਜ਼, ਕੇਕੇਆਰ ਅਤੇ ਮੁੰਬਈ ਇੰਡੀਅਨਜ਼ ਦਾ ਹਿੱਸਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...