August 1, 2026, 4:59 pm
----------- Advertisement -----------
HomeNewsLatest Newsਹਰਿਆਣਾ ਨੇ 11 ਸਾਲ ਬਾਅਦ ਜਿੱਤਿਆ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਦਾ ਖਿਤਾਬ

ਹਰਿਆਣਾ ਨੇ 11 ਸਾਲ ਬਾਅਦ ਜਿੱਤਿਆ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਦਾ ਖਿਤਾਬ

Published on

----------- Advertisement -----------

ਹਰਿਆਣਾ ਨੇ ਐਤਵਾਰ ਨੂੰ 12ਵੀਂ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਦੇ ਫਾਈਨਲ ‘ਚ ਤਾਮਿਲਨਾਡੂ ਨੂੰ ਸ਼ੂਟਆਊਟ ‘ਚ 3-1 ਨਾਲ ਹਰਾ ਕੇ 11 ਸਾਲ ਬਾਅਦ ਖਿਤਾਬ ਜਿੱਤਿਆ। ਦੱਸ ਦਈਏ ਕਿ ਨਿਰਧਾਰਤ ਸਮੇਂ ਤੱਕ ਦੋਵੇਂ ਟੀਮਾਂ 1-1 ਦੀ ਬਰਾਬਰੀ ‘ਤੇ ਸਨ। ਇਸ ਤੋਂ ਪਹਿਲਾਂ ਹਰਿਆਣਾ ਨੇ 2011 ਵਿੱਚ ਖ਼ਿਤਾਬ ਜਿੱਤਿਆ ਸੀ।
ਹਰਿਆਣਾ ਟੀਮ ਦੇ ਮੁੱਖ ਕੋਚ ਸੰਦੀਪ ਸਾਂਗਵਾਨ ਨੇ ਕਿਹਾ ਕਿ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਚੰਗਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ 2011 ਵਿੱਚ ਹਰਿਆਣਾ ਨੇ ਆਖਰੀ ਵਾਰ ਖਿਤਾਬ ਜਿੱਤਿਆ ਸੀ ਉਸ ਸਮੇਂ ਵੀ ਉਹ ਕੋਚਿੰਗ ਟੀਮ ਵਿੱਚ ਸ਼ਾਮਲ ਸਨ। ਉਦੋਂ ਗਗਨਦੀਪ ਸਿੰਘ ਟੀਮ ਦਾ ਸਭ ਤੋਂ ਨੌਜਵਾਨ ਖਿਡਾਰੀ ਸੀ ਅਤੇ ਅੱਜ ਉਹ ਟੀਮ ਦੀ ਅਗਵਾਈ ਕਰ ਰਿਹਾ ਹੈ। ਇਹ ਜਿੱਤ ਜੂਨੀਅਰ ਅਤੇ ਸਬ ਜੂਨੀਅਰ ਪੱਧਰ ਦੇ ਖਿਡਾਰੀਆਂ ਨੂੰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗੀ।
ਜ਼ਿਕਰਯੋਗ ਹੈ ਕਿ ਮੈਚ ਦੌਰਾਨ ਸ਼ੂਟਆਊਟ ਵਿੱਚ ਹਰਿਆਣਾ ਨੇ ਚਾਰ ਵਿੱਚੋਂ ਤਿੰਨ ਕੋਸ਼ਿਸ਼ਾਂ ਦਾ ਫਾਇਦਾ ਉਠਾਇਆ ਜਦੋਂ ਕਿ ਤਾਮਿਲਨਾਡੂ ਨੇ ਪਹਿਲੀ ਕੋਸ਼ਿਸ਼ ਵਿੱਚ ਗੋਲ ਕਰਨ ਤੋਂ ਬਾਅਦ ਤਿੰਨ ਪੈਨਲਟੀ ਗੁਆ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...