August 2, 2026, 1:08 am
----------- Advertisement -----------
HomeNewsLatest Newsਪੰਜਾਬ ਨੇ ਤਿੰਨ ਸਾਲ ਬਾਅਦ ਦੁਬਾਰਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਖ਼ਿਤਾਬ ਕੀਤਾ ਆਪਣੇ...

ਪੰਜਾਬ ਨੇ ਤਿੰਨ ਸਾਲ ਬਾਅਦ ਦੁਬਾਰਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਖ਼ਿਤਾਬ ਕੀਤਾ ਆਪਣੇ ਨਾਂਅ

Published on

----------- Advertisement -----------

ਜਲੰਧਰ : ਪੰਜਾਬ ਨੇ ਪੈਨਲਟੀ ਸ਼ੂਟਆਊਟ ਰਾਂਹੀ ਉੱਤਰ ਪ੍ਰਦੇਸ਼ ਨੂੰ 2-1 ਦੇ ਫ਼ਰਕ ਨਾਲ ਹਰਾ ਕੇ 11ਵੀਂ ਹਾਕੀ ਇੰਡੀਆ ਸੀਨੀਅਰ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਦਾ ਖ਼ਿਤਾਬ ਆਪਣੇ ਨਾਂਅ ਕੀਤਾ ਹੈ। ਪੰਜਾਬ ਨੇ ਇਹ ਖਿਤਾਬ ਤਿੰਨ ਸਾਲ ਬਾਅਦ ਦੁਬਾਰਾ ਆਪਣੇ ਨਾਂਅ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਨੇ ਇਹ ਖਿਤਾਬ 2018 ਵਿੱਚ ਜਿੱਤਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਪਰਗਟ ਸਿੰਘ (ਓਲੰਪੀਅਨ) ਅਤੇ ਜਨਰਲ ਸਕੱਤਰ ਨਿਤਿਨ ਕੋਹਲੀ ਨੇ ਦੱਸਿਆ ਕਿ ਪੂਣੇ ਵਿਖੇ ਸਮਾਪਤ ਹੋਈ ਉਕਤ ਚੈਂਪੀਅਨਸ਼ਿਪ ਵਿਚ ਓਲੰਪੀਅਨ ਰੁਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਹਾਕੀ ਟੀਮ ਨੇ ਫਾਈਨਲ ਵਿਚ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ।

ਨਿਰਧਾਰਤ ਸਮੇਂ ਦੀ ਸਮਾਪਤੀ ਤਕ ਦੋਵੇਂ ਟੀਮਾਂ ਬਿਨਾਂ ਕਿਸੇ ਗੋਲ ਦੇ ਬਰਾਬਰੀ ’ਤੇ ਸਨ। ਪੰਜਾਬ ਦੇ ਗੋਲਕੀਪਰ ਕਮਲਬੀਰ ਸਿੰਘ ਨੇ ਪੈਨਲਟੀ ਸ਼ੂਟ ਆਊਟ ਵਿਚ ਬਿਹਤਰੀਨ ਪ੍ਰਦਰਸ਼ਨ ਕਰ ਕੇ ਪੰਜਾਬ ਨੂੰ ਇਹ ਵੱਕਾਰੀ ਜਿੱਤ ਦੁਆਈ। ਇਸ ਟੀਮ ਦੇ ਕੋਚ ਓਲੰਪੀਅਨ ਬਲਵਿੰਦਰ ਸਿੰਘ ਸ਼ਮੀ, ਨਿਰਮਲ ਸਿੰਘ ਸਹਾਇਕ ਕੋਚ ਅਤੇ ਓਲੰਪੀਅਨ ਸੰਜੀਵ ਕੁਮਾਰ ਮੈਨੇਜਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਸ ਜੇਤੂ ਟੀਮ ਦਾ ਪੰਜਾਬ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਪੰਜਾਬ ਟੀਮ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...