November 15, 2026, 1:35 am
----------- Advertisement -----------
HomeNewsBreaking Newsਘਰੇਲੂ ਮੈਦਾਨ 'ਤੇ ਹੈਦਰਾਬਾਦ ਦੀ ਲਗਾਤਾਰ ਦੂਜੀ ਜਿੱਤ: ਚੇਨਈ ਸੁਪਰ ਕਿੰਗਜ਼ ਨੂੰ...

ਘਰੇਲੂ ਮੈਦਾਨ ‘ਤੇ ਹੈਦਰਾਬਾਦ ਦੀ ਲਗਾਤਾਰ ਦੂਜੀ ਜਿੱਤ: ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ

Published on

----------- Advertisement -----------

ਹੈਦਰਾਬਾਦ, 6 ਅਪ੍ਰੈਲ 2024 – ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਇੰਡੀਅਨ ਪ੍ਰੀਮੀਅਰ ਲੀਗ-2024 ਦੇ ਘਰੇਲੂ ਮੈਦਾਨ ‘ਤੇ ਆਪਣਾ ਲਗਾਤਾਰ ਦੂਜਾ ਮੈਚ ਜਿੱਤ ਲਿਆ ਹੈ। ਟੀਮ ਨੇ ਸੀਜ਼ਨ ਦੇ 18ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (CSK) ਨੂੰ 6 ਵਿਕਟਾਂ ਨਾਲ ਹਰਾਇਆ। ਚੇਨਈ ਨੇ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰਿਆ ਹੈ। ਇਸ ਹਾਰ ਦੇ ਬਾਵਜੂਦ CSK ਅੰਕ ਸੂਚੀ ਵਿੱਚ ਤੀਜੇ ਨੰਬਰ ‘ਤੇ ਬਰਕਰਾਰ ਹੈ, ਜਦਕਿ SRH ਇਸ ਜਿੱਤ ਨਾਲ ਪੰਜਵੇਂ ਨੰਬਰ ‘ਤੇ ਪਹੁੰਚ ਗਿਆ ਹੈ।

ਸ਼ੁੱਕਰਵਾਰ ਨੂੰ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 165 ਦੌੜਾਂ ਬਣਾਈਆਂ। ਹੈਦਰਾਬਾਦ ਨੇ 166 ਦੌੜਾਂ ਦਾ ਟੀਚਾ 18.1 ਓਵਰਾਂ ‘ਚ 4 ਵਿਕਟਾਂ ‘ਤੇ ਹਾਸਲ ਕਰ ਲਿਆ। ਅਭਿਸ਼ੇਕ ਸ਼ਰਮਾ ਪਲੇਅਰ ਆਫ ਦਿ ਮੈਚ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...