August 18, 2026, 12:47 pm
----------- Advertisement -----------
HomeNewsBreaking Newsਹੈਦਰਾਬਾਦ ਨੇ ਮੁੰਬਈ ਨੂੰ ਦਿੱਤਾ 278 ਦੌੜਾਂ ਦਾ ਟੀਚਾ

ਹੈਦਰਾਬਾਦ ਨੇ ਮੁੰਬਈ ਨੂੰ ਦਿੱਤਾ 278 ਦੌੜਾਂ ਦਾ ਟੀਚਾ

Published on

----------- Advertisement -----------


ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਇੰਡੀਅਨ ਪ੍ਰੀਮੀਅਰ ਲੀਗ-2024 ਦੇ 8ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ (MI) ਨੂੰ ਜਿੱਤ ਲਈ 278 ਦੌੜਾਂ ਦਾ ਟੀਚਾ ਦਿੱਤਾ ਹੈ। ਟੌਸ ਹਾਰ ਕੇ ਬੱਲੇਬਾਜ਼ੀ ਕਰਦੇ ਹੋਏ ਹੈਦਰਾਬਾਦ ਨੇ 20 ਓਵਰਾਂ ‘ਚ 3 ਵਿਕਟਾਂ ‘ਤੇ 277 ਦੌੜਾਂ ਬਣਾਈਆਂ। ਅਭਿਸ਼ੇਕ ਸ਼ਰਮਾ ਨੇ 23 ਗੇਂਦਾਂ ‘ਤੇ 63 ਦੌੜਾਂ, ਟ੍ਰੈਵਿਡ ਹੈੱਡ ਨੇ 24 ਗੇਂਦਾਂ ‘ਤੇ 62 ਦੌੜਾਂ ਅਤੇ ਹੇਨਰਿਕ ਕਲਾਸੇਨ ਨੇ 34 ਗੇਂਦਾਂ ‘ਤੇ 80 ਦੌੜਾਂ ਬਣਾਈਆਂ। ਏਡਨ ਮਾਰਕਰਮ ਨੇ 28 ਗੇਂਦਾਂ ‘ਤੇ 42 ਦੌੜਾਂ ਦਾ ਯੋਗਦਾਨ ਪਾਇਆ।

ਹੈਦਰਾਬਾਦ ਨੇ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਵੱਡਾ ਸਕੋਰ ਬਣਾਇਆ ਹੈ। ਪਿਛਲਾ ਰਿਕਾਰਡ ਆਰਸੀਬੀ ਦੇ ਨਾਂ ਸੀ। ਬੈਂਗਲੁਰੂ ਨੇ 2013 ਦੇ ਸੀਜ਼ਨ ‘ਚ ਪੁਣੇ ਵਾਰੀਅਰਜ਼ ਖਿਲਾਫ 263 ਦੌੜਾਂ ਬਣਾਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...