July 21, 2026, 4:57 am
----------- Advertisement -----------
HomeNewsSportsਆਈ. ਸੀ. ਸੀ. ਵੱਲੋਂ ਕਸ਼ਮੀਰੀ ਵਿਲੋ ਤੋਂ ਬਣੇ ਕ੍ਰਿਕਟ ਬੱਲੇ ਦੀ ਵਰਤੋਂ...

ਆਈ. ਸੀ. ਸੀ. ਵੱਲੋਂ ਕਸ਼ਮੀਰੀ ਵਿਲੋ ਤੋਂ ਬਣੇ ਕ੍ਰਿਕਟ ਬੱਲੇ ਦੀ ਵਰਤੋਂ ਨੂੰ ਮਨਜ਼ੂਰੀ

Published on

----------- Advertisement -----------

ਅਵੰਤੀਪੋਰਾ ਵਿੱਚ ਇਸਲਾਮਿਕ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟਰੇਸ਼ਨ ਵਿਚ ਮਾਸਟਰਜ਼ ਕਰਨ ਵਾਲੇ ਅਤੇ ਸਟ੍ਰੈਟਜਿਕ ਮੈਨੇਜਮੈਂਟ ਵਿੱਚ ਪੀ.ਐਚ.ਡੀ. ਕਰ ਰਹੇ ਫੌਜੁਲ ਕਬੀਰ ਦੇ ਕਸ਼ਮੀਰੀ ਵਿਲੋ ਤੋਂ ਬਣੇ ਕ੍ਰਿਕਟ ਬੱਲੇ ਦੀ ਵਰਤੋਂ ਨੂੰ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ. ਸੀ. ਸੀ.) ਨੇ ਮਨਜ਼ੂਰੀ ਦੇ ਦਿੱਤੀ ਹੈ। ਦਸ ਦਈਏ ਕਿ ਫੌਜੁਲ ਕਬੀਰ ਨੇ ਪਿਤਾ ਅਬਦੁਲ ਕਬੀਰ ਦੀ ਮੌਤ ਤੋਂ ਬਾਅਦ 7 ਸਾਲਾਂ ਤੋਂ ਵੱਧ ਸਮੇਂ ਤੱਕ ਲੜਾਈ ਲੜੀ, ਜਿਨ੍ਹਾਂ ਨੇ ਅਨੰਤਨਾਗ ਵਿਚ ਸੰਗਮ ਵਿਖੇ ਜੀ.ਆਰ. 8 ਸਪੋਰਟਸ ਮੈਨੂਫੈਕਚਰਿੰਗ ਯੂਨਿਟ ਦੀ ਸਥਾਪਨਾ ਕੀਤੀ।

ਇਸ ਤੋਂ ਪਹਿਲਾ ਕਸ਼ਮੀਰੀ ਵਿਲੋ, ‘ਸੈਲਿਕਸ ਐਲਬਾ’ ਦੀ ਲੱਕੜ ਨਾਲ ਬਣੇ ਉਨ੍ਹਾਂ ਦੇ ਬੱਲੇ ਦੀ ਵਰਤੋਂ ਓਮਾਨ ਦੇ 2 ਖਿਡਾਰੀਆਂ ਨਸੀਮ ਖੁਸ਼ੀ ਅਤੇ ਬਿਲਾਲ ਖਾਨ ਨੇ ਅਕਤੂਬਰ 2021 ਵਿਚ ਦੁਬਈ ਕ੍ਰਿਕਟ ਸਟੇਡੀਅਮ ਵਿਚ ਬੰਗਲਾਦੇਸ਼ ਵਿਰੁੱਧ ਟੀ-20 ਵਿਸ਼ਵ ਕੱਪ ਮੈਚ ਦੌਰਾਨ ਕੀਤੀ ਸੀ।
ਉਨ੍ਹਾਂ ਦਿਨਾਂ ਨੂੰ ਯਾਦ ਕਰਦੇ ਹੋਏਕਬੀਰ ਨੇ ਕਿਹਾ,, ਜਦੋਂ ਦੁਬਈ ਵਿਚ ‘ਮੇਡ ਇਨ ਕਸ਼ਮੀਰ’ ਕ੍ਰਿਕਟ ਉਤਪਾਦ ਵਰਤੇ ਜਾ ਰਹੇ ਸਨ। ‘ਇਹ ਨਾ ਸਿਰਫ਼ ਮੇਰੇ ਲਈ ਸਗੋਂ ਪੂਰੇ ਕਸ਼ਮੀਰ ਲਈ ਭਾਵੁਕ ਪਲ ਸੀ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ ਪ੍ਰਭਸਿਮਰਨ ਸਿੰਘ ਦੀ ਭਾਰਤੀ T-20 ਟੀਮ ’ਚ ਚੋਣ, ਭਾਰਤੀ ਟੀਮ ਦੇ ਜ਼ਿੰਬਾਬਵੇ ਦੌਰੇ ਦੌਰਾਨ ਮਿਲ ਸਕਦੈ ਮੌਕਾ

 ਪੰਜਾਬ ਦੇ ਉੱਭਰਦੇ ਕ੍ਰਿਕਟਰ ਤੇ ਪਟਿਆਲਾ ਦੇ ਵਿਕਟਕੀਪਰ-ਬੱਲੇਬਾਜ਼ ਪ੍ਰਭਸਿਮਰਨ ਸਿੰਘ ਦੀ ਪਹਿਲੀ ਵਾਰ ਭਾਰਤੀ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...