September 5, 2026, 7:17 am
----------- Advertisement -----------
HomeNewsLatest Newsਭਾਰਤ ਦੇ ਆਲਰਾਊਂਡਰ ਰਵਿੰਦਰ ਜਡੇਜਾ 'ਤੇ ICC ਦੀ ਵੱਡੀ ਕਾਰਵਾਈ, ਲਗਾਇਆ ਜੁਰਮਾਨਾ,...

ਭਾਰਤ ਦੇ ਆਲਰਾਊਂਡਰ ਰਵਿੰਦਰ ਜਡੇਜਾ ‘ਤੇ ICC ਦੀ ਵੱਡੀ ਕਾਰਵਾਈ, ਲਗਾਇਆ ਜੁਰਮਾਨਾ, ਜਾਣੋ ਪੂਰਾ ਮਾਮਲਾ

Published on

----------- Advertisement -----------

ਭਾਰਤ ਦੇ ਆਲਰਾਊਂਡਰ ਰਵਿੰਦਰ ਜਡੇਜਾ ‘ਤੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮੈਚ ਫੀਸ ਦਾ 25 ਫੀਸਦੀ ਜੁਰਮਾਨਾ ਲਗਾਇਆ ਹੈ। ਦਰਅਸਲ, ਆਸਟ੍ਰੇਲੀਆ ਖਿਲਾਫ ਨਾਗਪੁਰ ਟੈਸਟ ਮੈਚ ਦੌਰਾਨ ਜਡੇਜਾ ਨੂੰ ਆਪਣੀ ਉਂਗਲੀ ‘ਤੇ ਮੱਲ੍ਹਮ ਲਗਾਉਂਦੇ ਦੇਖਿਆ ਗਿਆ। ਉਸ ਨੇ ਇਸ ਬਾਰੇ ਅੰਪਾਇਰਾਂ ਨੂੰ ਨਹੀਂ ਦੱਸਿਆ। ਇਸ ਕਾਰਨ ਆਈਸੀਸੀ ਨੇ ਉਸ ਨੂੰ ਖਿਡਾਰੀਆਂ ਦੇ ਆਚਾਰ ਸੰਹਿਤਾ ਦਾ ਦੋਸ਼ੀ ਪਾਇਆ ਅਤੇ ਜੁਰਮਾਨਾ ਲਾਇਆ।
ਆਈਸੀਸੀ ਨੇ ਇੱਕ ਬਿਆਨ ਵਿੱਚ ਕਿਹਾ, “ਭਾਰਤੀ ਸਪਿਨ ਗੇਂਦਬਾਜ਼ ਰਵਿੰਦਰ ਜਡੇਜਾ ‘ਤੇ ਵੀਰਵਾਰ ਨੂੰ ਨਾਗਪੁਰ ਵਿੱਚ ਆਸਟਰੇਲੀਆ ਦੇ ਖਿਲਾਫ ਪਹਿਲੇ ਟੈਸਟ ਦੌਰਾਨ ਆਈਸੀਸੀ ਕੋਡ ਆਫ ਕੰਡਕਟ ਦੇ ਲੈਵਲ 1 ਦੀ ਉਲੰਘਣਾ ਲਈ ਉਸਦੀ ਮੈਚ ਫੀਸ ਦਾ 25 ਫੀਸਦੀ ਜੁਰਮਾਨਾ ਲਗਾਇਆ ਗਿਆ ਹੈ।”
ਆਈਸੀਸੀ ਨੇ ਅੱਗੇ ਕਿਹਾ, “ਇਸ ਤੋਂ ਇਲਾਵਾ, ਜਡੇਜਾ ਦੇ ਅਨੁਸ਼ਾਸਨੀ ਰਿਕਾਰਡ ਵਿੱਚ ਇੱਕ ਡੀਮੈਰਿਟ ਅੰਕ ਜੋੜਿਆ ਗਿਆ ਹੈ।” 24 ਮਹੀਨਿਆਂ ਵਿੱਚ ਇਹ ਉਸਦਾ ਪਹਿਲਾ ਅਪਰਾਧ ਸੀ।” ਆਈਸੀਸੀ ਨੇ ਕਿਹਾ ਕਿ ਇਹ ਘਟਨਾ ਆਸਟਰੇਲੀਆ ਦੀ ਪਹਿਲੀ ਪਾਰੀ ਦੇ 46ਵੇਂ ਓਵਰ ਵਿੱਚ ਵਾਪਰੀ ਜਦੋਂ ਜਡੇਜਾ ਨੇ ਮੈਦਾਨੀ ਅੰਪਾਇਰਾਂ ਦੀ ਆਗਿਆ ਤੋਂ ਬਿਨਾਂ ਆਪਣੇ ਗੇਂਦਬਾਜ਼ੀ ਦੇ ਹੱਥ ਦੀ ਸੁੱਜੀ ਹੋਈ ਉਂਗਲੀ ‘ਤੇ ਮੱਲ੍ਹਮ ਲਗਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...