September 20, 2026, 11:40 pm
----------- Advertisement -----------
HomeNewsLatest NewsICC Men's Test Bowler Ranking: ਅਸ਼ਵਿਨ ਬਣੇ ਟੈਸਟ 'ਚ ਦੁਨੀਆ ਦੇ ਨੰਬਰ...

ICC Men’s Test Bowler Ranking: ਅਸ਼ਵਿਨ ਬਣੇ ਟੈਸਟ ‘ਚ ਦੁਨੀਆ ਦੇ ਨੰਬਰ ਇਕ ਗੇਂਦਬਾਜ਼, ਜੇਮਸ ਐਂਡਰਸਨ ਨੂੰ ਛੱਡਿਆ ਪਿੱਛੇ

Published on

----------- Advertisement -----------

ਭਾਰਤੀ ਆਫ ਸਪਿਨਰ ਆਰ ਅਸ਼ਵਿਨ ਟੈਸਟ ‘ਚ ਗੇਂਦਬਾਜ਼ਾਂ ਦੀ ਰੈਂਕਿੰਗ ‘ਚ ਸਿਖਰ ‘ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਚੋਟੀ ਦੇ ਗੇਂਦਬਾਜ਼ ਜੇਮਸ ਐਂਡਰਸਨ ਨੂੰ ਦੂਜੇ ਟੈਸਟ ‘ਚ ਨਿਊਜ਼ੀਲੈਂਡ ਦੀ ਇੰਗਲੈਂਡ ਤੋਂ ਹਾਰ ਦਾ ਖਾਮਿਆਜ਼ਾ ਭੁਗਤਣਾ ਪਿਆ। 7 ਮਹੀਨਿਆਂ ਤੋਂ ਕ੍ਰਿਕਟ ਤੋਂ ਦੂਰ ਰਹੇ ਜਸਪ੍ਰੀਤ ਬੁਮਰਾਹ ਵੀ ਚੌਥੇ ਸਥਾਨ ‘ਤੇ ਪਹੁੰਚ ਗਏ ਹਨ। ਆਈਸੀਸੀ ਨੇ ਬੁੱਧਵਾਰ ਨੂੰ ਟੈਸਟ ਰੈਂਕਿੰਗ ਜਾਰੀ ਕੀਤੀ।
ਅਸ਼ਵਿਨ ਨੇ ਇੰਗਲੈਂਡ ਦੇ ਗੇਂਦਬਾਜ਼ ਜੇਮਸ ਐਂਡਰਸਨ ਨੂੰ ਪਛਾੜ ਕੇ ਨੰਬਰ ਇਕ ਸਥਾਨ ਹਾਸਲ ਕੀਤਾ ਹੈ। ਅਸ਼ਵਿਨ ਦੇ 864 ਅੰਕ ਹਨ। ਜਦਕਿ ਐਂਡਰਸਨ 859 ਅੰਕਾਂ ਨਾਲ ਦੂਜੇ ਸਥਾਨ ‘ਤੇ ਅਤੇ ਪੈਟ ਕਮਿੰਸ 858 ਅੰਕਾਂ ਨਾਲ ਤੀਜੇ ਸਥਾਨ ‘ਤੇ ਹਨ, ਜਸਪ੍ਰੀਤ ਬੁਮਰਾਹ ਚੌਥੇ ਅਤੇ ਰਵਿੰਦਰ ਜਡੇਜਾ ਵੀ ਨੌਵੇਂ ਤੋਂ ਅੱਠਵੇਂ ਸਥਾਨ ‘ਤੇ ਪਹੁੰਚ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...