July 2, 2026, 9:28 am
----------- Advertisement -----------
HomeNewsLatest NewsIND Vs AFG 2nd T-20: ਭਾਰਤ ਨੇ 6 ਵਿਕਟਾਂ ਨਾਲ ਜਿੱਤਿਆ ਦੂਜਾ...

IND Vs AFG 2nd T-20: ਭਾਰਤ ਨੇ 6 ਵਿਕਟਾਂ ਨਾਲ ਜਿੱਤਿਆ ਦੂਜਾ ਟੀ-20

Published on

----------- Advertisement -----------

ਭਾਰਤ ਨੇ ਅਫਗਾਨਿਸਤਾਨ ਖਿਲਾਫ ਦੂਜਾ ਟੀ-20 ਮੈਚ 6 ਵਿਕਟਾਂ ਨਾਲ ਜਿੱਤ ਲਿਆ ਹੈ। ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਟੀਮ ਨੇ 16ਵੇਂ ਓਵਰ ‘ਚ 4 ਵਿਕਟਾਂ ‘ਤੇ 173 ਦੌੜਾਂ ਦਾ ਟੀਚਾ ਹਾਸਲ ਕਰ ਲਿਆ।

ਓਪਨਰ ਯਸ਼ਸਵੀ ਜੈਸਵਾਲ ਨੇ 34 ਗੇਂਦਾਂ ‘ਤੇ 68 ਦੌੜਾਂ ਦੀ ਪਾਰੀ ਖੇਡੀ, ਸ਼ਿਵਮ ਦੁਬੇ ਨੇ ਵੀ 32 ਗੇਂਦਾਂ ‘ਤੇ ਅਜੇਤੂ 63 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਅਫਗਾਨਿਸਤਾਨ ਲਈ ਗੁਲਬਦੀਨ ਨਾਇਬ ਨੇ 35 ਗੇਂਦਾਂ ‘ਤੇ 57 ਦੌੜਾਂ ਬਣਾਈਆਂ। ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ ਤਿੰਨ ਵਿਕਟਾਂ ਲਈਆਂ। ਸੀਰੀਜ਼ ਦਾ ਤੀਜਾ ਮੈਚ 17 ਜਨਵਰੀ ਨੂੰ ਬੈਂਗਲੁਰੂ ‘ਚ ਖੇਡਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...