September 5, 2026, 11:34 pm
----------- Advertisement -----------
HomeNewsLatest NewsIND vs BAN 2nd ODI :ਬੰਗਲਾਦੇਸ਼ ਨੇ ਭਾਰਤ ਨੂੰ 272 ਦੌੜਾਂ ਦਾ...

IND vs BAN 2nd ODI :ਬੰਗਲਾਦੇਸ਼ ਨੇ ਭਾਰਤ ਨੂੰ 272 ਦੌੜਾਂ ਦਾ ਦਿੱਤਾ ਟੀਚਾ

Published on

----------- Advertisement -----------

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਢਾਕਾ ‘ਚ ਖੇਡਿਆ ਜਾ ਰਿਹਾ ਹੈ। ਇਸ ਸੀਰੀਜ਼ ਦੇ ਪਹਿਲੇ ਮੈਚ ‘ਚ ਭਾਰਤ ਨੂੰ ਇਕ ਵਿਕਟ ਦੇ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਬੰਗਲਾਦੇਸ਼ ਨੇ ਅੱਜ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ ਭਾਰਤ ਦੇ ਸਾਹਮਣੇ 272 ਦੌੜਾਂ ਦਾ ਟੀਚਾ ਰੱਖਿਆ ਹੈ।
ਬੰਗਲਾਦੇਸ਼ ਲਈ ਮੇਹਿਦੀ ਹਸਨ ਨੇ ਸ਼ਾਨਦਾਰ ਸੈਂਕੜਾ ਲਗਾਇਆ। ਇਸ ਦੇ ਨਾਲ ਹੀ ਮਹਿਮੂਦੁੱਲਾ ਨੇ 77 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਦੋਵਾਂ ਨੇ ਸੱਤਵੀਂ ਵਿਕਟ ਲਈ 148 ਦੌੜਾਂ ਦੀ ਰਿਕਾਰਡ ਸਾਂਝੇਦਾਰੀ ਕੀਤੀ। ਅੰਤ ਵਿੱਚ ਨਸੂਮ ਅਹਿਮਦ ਨੇ 11 ਗੇਂਦਾਂ ਵਿੱਚ 18 ਦੌੜਾਂ ਬਣਾ ਕੇ ਆਪਣੀ ਟੀਮ ਦੇ ਸਕੋਰ ਨੂੰ 250 ਦੌੜਾਂ ਤੋਂ ਪਾਰ ਪਹੁੰਚਾਇਆ।
ਦੱਸ ਦਈਏ ਕਿ 272 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੀ ਬੱਲੇਬਾਜ਼ੀ ਸ਼ੁਰੂ ਹੋ ਗਈ ਹੈ। ਵਿਰਾਟ ਕੋਹਲੀ ਨੇ ਸ਼ਿਖਰ ਧਵਨ ਦੇ ਨਾਲ ਪਾਰੀ ਦੀ ਸ਼ੁਰੂਆਤ ਕੀਤੀ। ਕੋਹਲੀ ਨੇ ਪਾਰੀ ਦੀ ਪਹਿਲੀ ਗੇਂਦ ‘ਤੇ ਚੌਕਾ ਜੜਿਆ। ਪਹਿਲੇ ਓਵਰ ਦੇ ਅੰਤ ਤੱਕ ਭਾਰਤ ਦਾ ਸਕੋਰ ਬਿਨਾਂ ਕਿਸੇ ਨੁਕਸਾਨ ਦੇ ਛੇ ਦੌੜਾਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...