June 3, 2026, 11:09 am
----------- Advertisement -----------
HomeNewsLatest Newsਭਾਰਤ-ਇੰਗਲੈਂਡ ਸੈਮੀਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਅਭਿਆਸ ਦੌਰਾਨ ਹੋਏ ਜ਼ਖਮੀ

ਭਾਰਤ-ਇੰਗਲੈਂਡ ਸੈਮੀਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਅਭਿਆਸ ਦੌਰਾਨ ਹੋਏ ਜ਼ਖਮੀ

Published on

----------- Advertisement -----------

ਟੀਮ ਇੰਡੀਆ ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਭਲਕੇ ਯਾਨੀ ਵੀਰਵਾਰ 10 ਨਵੰਬਰ ਨੂੰ ਐਡੀਲੇਡ ‘ਚ ਇੰਗਲੈਂਡ ਨਾਲ ਭਿੜੇਗੀ। ਅੱਜ ਬੁੱਧਵਾਰ ਨੂੰ ਅਭਿਆਸ ਸੈਸ਼ਨ ਦੌਰਾਨ ਵਿਰਾਟ ਜ਼ਖਮੀ ਹੋ ਗਏ। ਹਾਲਾਂਕਿ, ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਕੁਝ ਮਿੰਟਾਂ ਬਾਅਦ ਉਹ ਫਿਰ ਨੈੱਟ ‘ਤੇ ਵਾਪਿਸ ਪਰਤੇ ਅਤੇ ਅਭਿਆਸ ਜਾਰੀ ਰੱਖਿਆ।
ਦੱਸ ਦਈਏ ਕਿ ਕੋਹਲੀ ਨੂੰ ਜਿਵੇਂ ਹੀ ਹਰਸ਼ਲ ਦੀ ਗੇਂਦ ਲੱਗੀ ਤਾਂ ਉਨ੍ਹਾਂ ਨੇ ਨੈੱਟ ਛੱਡ ਦਿੱਤਾ ਅਤੇ ਪਿੱਛੇ ਵੱਲ ਚਲੇ ਗਏ। ਕੁਝ ਮਿੰਟਾਂ ਬਾਅਦ, ਕਿੰਗ ਕੋਹਲੀ ਫਿਰ ਨੈੱਟ ‘ਤੇ ਦਿਖਾਈ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਲੰਬੇ ਸਟਰੋਕ ਖੇਡੇ। ਟੀਮ ਮੈਨੇਜਮੈਂਟ ਵੱਲੋਂ ਵਿਰਾਟ ਦੀ ਇਸ ਸੱਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਪਤਾਨ ਰੋਹਿਤ ਸ਼ਰਮਾ ਨੂੰ ਵੀ ਥ੍ਰੋ ਆਰਮ ਗੇਂਦ ਨਾਲ ਗੁੱਟ ‘ਤੇ ਸੱਟ ਲੱਗ ਗਈ ਸੀ ਅਤੇ ਉਹ ਨੈੱਟ ਛੱਡ ਕੇ ਚਲੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵੀ ਵਾਪਸ ਆ ਕੇ ਅਭਿਆਸ ਕੀਤਾ। ਫਿਲਹਾਲ ਟੀਮ ਇੰਡੀਆ ਦੇ ਇਹ ਦੋ ਟਾਪ ਆਰਡਰ ਬੱਲੇਬਾਜ਼ ਫਿੱਟ ਹਨ ਅਤੇ ਇੰਗਲੈਂਡ ਖਿਲਾਫ ਮੈਦਾਨ ‘ਚ ਉਤਰਨ ਲਈ ਤਿਆਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...