July 4, 2026, 9:09 am
----------- Advertisement -----------
HomeNewsLatest NewsIND ਬਨਾਮ SL ਤੀਜਾ ਵਨਡੇ: ਸ਼੍ਰੀਲੰਕਾ ਨੇ ਭਾਰਤ ਨੂੰ ਦਿੱਤਾ 249 ਦੌੜਾਂ...

IND ਬਨਾਮ SL ਤੀਜਾ ਵਨਡੇ: ਸ਼੍ਰੀਲੰਕਾ ਨੇ ਭਾਰਤ ਨੂੰ ਦਿੱਤਾ 249 ਦੌੜਾਂ ਦਾ ਟੀਚਾ

Published on

----------- Advertisement -----------

ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਅੱਜ ਭਾਰਤੀ ਰਾਸ਼ਟਰੀ ਕ੍ਰਿਕਟ ਟੀਮ ਅਤੇ ਸ਼੍ਰੀਲੰਕਾ ਰਾਸ਼ਟਰੀ ਕ੍ਰਿਕਟ ਟੀਮ ਵਿਚਾਲੇ ਤੀਜਾ ਵਨਡੇ ਮੈਚ ਖੇਡਿਆ ਜਾ ਰਿਹਾ ਹੈ। ਮੇਜ਼ਬਾਨ ਟੀਮ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਪਹਿਲਾ ਵਨਡੇ ਮੈਚ ਡਰਾਅ ਰਿਹਾ ਸੀ। ਉਥੇ ਹੀ ਦੂਜੇ ਵਨਡੇ ਮੈਚ ‘ਚ ਸ਼੍ਰੀਲੰਕਾ ਨੇ ਟੀਮ ਇੰਡੀਆ ਨੂੰ 32 ਦੌੜਾਂ ਨਾਲ ਹਰਾਇਆ। ਹੁਣ ਸਾਰਿਆਂ ਦੀਆਂ ਨਜ਼ਰਾਂ ਤੀਜੇ ਵਨਡੇ ਮੈਚ ‘ਤੇ ਹਨ।

ਇਸ ਦੌਰਾਨ ਸ਼੍ਰੀਲੰਕਾ ਦੇ ਕਪਤਾਨ ਚਰਿਥ ਅਸਾਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਸ੍ਰੀਲੰਕਾ ਦੀ ਟੀਮ ਨੇ 50 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 248 ਦੌੜਾਂ ਬਣਾਈਆਂ। ਸ਼੍ਰੀਲੰਕਾ ਲਈ ਸਲਾਮੀ ਬੱਲੇਬਾਜ਼ ਅਵਿਸ਼ਕਾ ਫਰਨਾਂਡੋ ਨੇ 96 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਟੀਮ ਇੰਡੀਆ ਲਈ ਰਿਆਨ ਪਰਾਗ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ। ਟੀਮ ਇੰਡੀਆ ਨੂੰ ਇਹ ਮੈਚ ਜਿੱਤਣ ਲਈ 50 ਓਵਰਾਂ ਵਿੱਚ 249 ਦੌੜਾਂ ਬਣਾਉਣੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...