August 9, 2026, 3:09 am
----------- Advertisement -----------
HomeNewsACT 2021 : ਭਾਰਤ ਦਾ ਜਲਵਾ ਬਰਕਰਾਰ, ਪਾਕਿਸਤਾਨ ਨੂੰ 4-3 ਨਾਲ ਹਰਾ...

ACT 2021 : ਭਾਰਤ ਦਾ ਜਲਵਾ ਬਰਕਰਾਰ, ਪਾਕਿਸਤਾਨ ਨੂੰ 4-3 ਨਾਲ ਹਰਾ ਕੇ ,ਜਿੱਤਿਆ ਕਾਂਸੇ ਦਾ ਤਗਮਾ

Published on

----------- Advertisement -----------

ਭਾਰਤੀ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਢਾਕਾ ਵਿੱਚ ਖੇਡੇ ਗਏ ਇਸ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 4-3 ਨਾਲ ਮਾਤ ਦਿੱਤੀ ਹੈ।ਭਾਰਤ ਨੇ ਪਹਿਲੇ ਮਿੰਟ ਵਿਚ ਹਰਮਨਪ੍ਰਰੀਤ ਸਿੰਘ ਦੇ ਗੋਲ ਦੀ ਮਦਦ ਨਾਲ ਬੜ੍ਹਤ ਬਣਾ ਲਈ। ਇਸ ਤੋਂ ਬਾਅਦ ਸੁਮਿਤ (45ਵੇਂ ਮਿੰਟ) ਵਰੁਣ ਕੁਮਾਰ (53ਵੇਂ ਮਿੰਟ) ਤੇ ਆਕਸ਼ਦੀਪ ਸਿੰਘ (57ਵੇਂ ਮਿੰਟ) ਨੇ ਗੋਲ ਕੀਤੇ। ਪਾਕਿਸਤਾਨ ਲਈ ਅਫ਼ਰਾਜ (10ਵੇਂ ਮਿੰਟ) ਅਬਦੁਲ ਰਾਣਾ (33ਵੇਂ ਮਿੰਟ) ਤੇ ਅਹਿਮਦ ਨਦੀਮ (57ਵੇਂ ਮਿੰਟ) ਨੇ ਗੋਲ ਕੀਤੇ।

https://twitter.com/TheHockeyIndia/status/1473589200314245128?ref_src=twsrc%5Etfw%7Ctwcamp%5Etweetembed%7Ctwterm%5E1473619249058906112%7Ctwgr%5E%7Ctwcon%5Es2_&ref_url=https%3A%2F%2Fdailypost.in%2Fnews%2Fsports%2Findia-won-bronze-medal-against-pakistan%2F

ਭਾਰਤ ਦੀ ਇਸ ਟੂਰਨਾਮੈਂਟ ਵਿਚ ਪਾਕਿਸਤਾਨ ‘ਤੇ ਇਹ ਦੂਜੀ ਜਿੱਤ ਸੀ। ਇਸ ਤੋਂ ਪਹਿਲਾਂ ਰਾਊਂਡ ਰਾਬਿਨ ਗੇੜ ਵਿਚ ਭਾਰਤ ਨੇ ਪਾਕਿਸਤਾਨ ਨੂੰ 3-1 ਨਾਲ ਹਰਾਇਆ ਸੀ। ਫਾਈਨਲ ਵਿਚ ਦੱਖਣੀ ਕੋਰੀਆ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ।ਇਸ ਮੈਚ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ‘ਮੈਨ ਆਫ਼ ਦਾ ਮੈਚ’ ਚੁਣਿਆ ਗਿਆ ਹੈ। ‘ਮੈਨ ਆਫ ਦਾ ਮੈਚ’ ਚੁਣੇ ਜਾਣ ਤੋਂ ਬਾਅਦ ਮਨਪ੍ਰੀਤ ਸਿੰਘ ਨੇ ਕਿਹਾ ਕਿ ਮੈ ਜਦੋਂ ਵੀ ਮੈਦਾਨ ‘ਤੇ ਆਉਂਦਾ ਹੈ ਤਾਂ ਉਹ ਆਪਣਾ 100 ਫੀਸਦੀ ਯੋਗਦਾਨ ਦੇਣਾ ਚਾਹੁੰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...