July 21, 2026, 10:58 pm
----------- Advertisement -----------
HomeNewsIND vs PAK U19 Asia Cup: ਪਾਕਿਸਤਾਨ ਤੋਂ ਬਦਲਾ ਨਹੀਂ ਲੈ ਸਕਿਆ...

IND vs PAK U19 Asia Cup: ਪਾਕਿਸਤਾਨ ਤੋਂ ਬਦਲਾ ਨਹੀਂ ਲੈ ਸਕਿਆ ਭਾਰਤ, ਦੋ ਵਿਕਟਾਂ ਨਾਲ ਮਿਲੀ ਹਾਰ

Published on

----------- Advertisement -----------

ਨਵੀਂ ਦਿੱਲੀ : ਇਸ ਮੈਚ ਵਿੱਚ ਭਾਰਤੀ ਬੱਲੇਬਾਜ਼ਾਂ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ। ਆਰਾਧਿਆ ਯਾਦਵ ਤੋਂ ਇਲਾਵਾ ਹੋਰ ਕੋਈ ਵੀ ਬੱਲੇਬਾਜ਼ 50 ਦੌੜਾਂ ਤੱਕ ਨਹੀਂ ਪਹੁੰਚ ਸਕਿਆ। ਭਾਰਤ ਲਈ ਅਰਾਧਿਆ ਤੋਂ ਇਲਾਵਾ ਹਰਨੂਰ ਸਿੰਘ ਨੇ 46, ਰਾਜਵਰਧਨ ਹੰਗਾਰਗੇਕਰ ਨੇ 33 ਅਤੇ ਕੌਸ਼ਲ ਤਾਂਬੇ ਨੇ 32 ਦੌੜਾਂ ਬਣਾਈਆਂ। ਪਾਕਿਸਤਾਨ ਵੱਲੋਂ ਜ਼ੀਸ਼ਾਨ ਨੇ 10 ਓਵਰਾਂ ਵਿਚ 60 ਦੌੜਾਂ ਦੇ ਕੇ ਪੰਜ ਵਿਕਟ ਝਟਕੇ। ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ ਨੇ 50 ਓਵਰਾਂ ਵਿਚ ਅੱਠ ਵਿਕਟਾਂ ’ਤੇ 240 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਪਾਕਿਸਤਾਨ ਲਈ ਸ਼ਹਜਾਦ ਨੇ 81 ਦੌੜਾਂ ਅਤੇ ਇਰਫਾਨ ਖਾਨ ਨੇ 32 ਦੌੜਾਂ ਦਾ ਯੋਗਦਾਨ ਦਿੱਤਾ।

ਭਾਰਤ ਵੱਲੋਂ ਰਾਜ ਬਾਵਾ ਨੇ 56 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ।ਪਾਕਿਸਤਾਨ ਨੂੰ ਆਖਰੀ ਓਵਰ ਵਿਚ ਜਿੱਤ ਲਈ ਅੱਠ ਦੌੜਾਂ ਦੀ ਜ਼ਰੂਰਤ ਸੀ। ਭਾਰਤ ਲਈ ਰਵਿ ਕੁਮਾਰ ਨੇ 50ਵੇਂ ਓਵਰ ਦੀ ਪਹਿਲੀ ਗੇਂਦ ’ਤੇ ਜੀਸ਼ਾਨ (0) ਨੂੰ ਆਊਟ ਕਰ ਪਾਕਿਸਤਾਨ ਨੂੰ ਅੱਠਵਾਂ ਝੱਟਕਾ ਦਿਤਾ। ਲੇਕਿਨ ਅਹਿਮਦ ਖਾਨ ਨੇ ਸ਼ਾਨਦਾਰ ਬੱਲੇਬਾਜ਼ੀ ਨਾਲ ਦੌੜਾਂ ਜੁਟਾਈਆਂ ਅਤੇ ਆਖਰੀ ਗੇਂਦ ’ਤੇ ਚੌਕਾ ਲਗਾਕੇ ਟੀਮ ਨੂੰ ਜਿੱਤ ਦਵਾਈ। ਅਹਿਮਦ 19 ਗੇਂਦਾਂ ’ਤੇ ਤਿੰਨ ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ 29 ਦੌੜਾਂ ਬਣਾ ਕੇ ਅਜੇਤੂ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...