September 5, 2026, 6:55 am
----------- Advertisement -----------
HomeNewsਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ

ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ

Published on

----------- Advertisement -----------

ਟੀਮ ਇੰਡੀਆ ਨੇ ਵਿਸ਼ਵ ਕੱਪ ਦੇ ਪਹਿਲੇ ਮੈਚ ‘ਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ।ਭਾਰਤ ਨੇ 41.2 ਓਵਰਾਂ ਤੇ 201 ਸਕੋਰ ਬਣਾਏ। ਇਸ ਦੌਰਾਨ ਭਾਰਤ ਨੇ ਆਪਣੀਆਂ 4 ਵਿਕਟਾਂ ਗਵਾਈਆਂ। 

ਦੱਸ ਦਈਏ ਕਿ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ ਭਾਰਤ ਨੂੰ 200 ਦੌੜਾਂ ਦਾ ਟੀਚਾ ਦਿੱਤਾ। ਪਿੱਛਾ ਕਰਨ ਉਤਰੀ ਟੀਮ ਇੰਡੀਆ ਦੀ ਸ਼ੁਰੂਆਤ ਖਰਾਬ ਰਹੀ। ਰੋਹਿਤ ਸ਼ਰਮਾ, ਈਸ਼ਾਨ ਕਿਸ਼ਨ ਅਤੇ ਸ਼੍ਰੇਅਸ ਅਈਅਰ ਸਿਰਫ਼ 2 ਦੌੜਾਂ ਬਣਾ ਕੇ ਆਊਟ ਹੋ ਗਏ। 

ਇਸ ਤੋਂ ਬਾਅਦ ਵਿਰਾਟ ਕੋਹਲੀ ਅਤੇ ਕੇਐਲ ਰਾਹੁਲ ਨੇ 165 ਦੌੜਾਂ ਦੀ ਸਾਂਝੇਦਾਰੀ ਕਰਕੇ ਭਾਰਤ ਦੀ ਜਿੱਤ ਯਕੀਨੀ ਬਣਾਈ। ਵਿਰਾਟ ਨੇ 85 ਦੌੜਾਂ ਅਤੇ ਰਾਹੁਲ ਨੇ 97 ਦੌੜਾਂ ਬਣਾਈਆਂ। ਰਾਹੁਲ ਅਤੇ ਪਾਂਡਾ ਨਾਬਾਦ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...