July 2, 2026, 9:15 pm
----------- Advertisement -----------
HomeNewsLatest Newsਭਾਰਤ ਪਹਿਲੀ ਵਾਰ ਆਸਟਰੇਲੀਆ ਤੋਂ ਅੰਡਰ-19 ਵਿਸ਼ਵ ਕੱਪ ਫਾਈਨਲ ਹਾਰਿਆ, ਕੰਗਾਰੂਆਂ ਦਾ...

ਭਾਰਤ ਪਹਿਲੀ ਵਾਰ ਆਸਟਰੇਲੀਆ ਤੋਂ ਅੰਡਰ-19 ਵਿਸ਼ਵ ਕੱਪ ਫਾਈਨਲ ਹਾਰਿਆ, ਕੰਗਾਰੂਆਂ ਦਾ ਇਹ ਚੌਥਾ ਖ਼ਿਤਾਬ, 79 ਦੌੜਾਂ ਨਾਲ ਜਿੱਤਿਆ ਮੈਚ

Published on

----------- Advertisement -----------

ਭਾਰਤੀ ਜੂਨੀਅਰ ਟੀਮ ਦਾ ਅੰਡਰ-19 ਵਿਸ਼ਵ ਚੈਂਪੀਅਨ ਬਣਨ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਮੈਚ ਵਿੱਚ ਆਸਟਰੇਲੀਆ ਨੇ ਭਾਰਤ ਨੂੰ 79 ਦੌੜਾਂ ਨਾਲ ਹਰਾਇਆ। ਕੰਗਾਰੂਆਂ ਨੇ ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਪਹਿਲੀ ਵਾਰ ਭਾਰਤ ਨੂੰ ਹਰਾਇਆ ਹੈ। ਆਸਟ੍ਰੇਲੀਆਈ ਨੇ ਚੌਥਾ ਖਿਤਾਬ ਜਿੱਤਿਆ ਹੈ। ਇਸ ਤੋਂ ਪਹਿਲਾਂ 2010 ‘ਚ ਟੀਮ ਪਾਕਿਸਤਾਨ ਨੂੰ 25 ਦੌੜਾਂ ਨਾਲ ਹਰਾ ਕੇ ਚੈਂਪੀਅਨ ਬਣੀ ਸੀ।

ਐਤਵਾਰ ਨੂੰ ਬੇਨੋਨੀ ‘ਚ 254 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ 43.5 ਓਵਰਾਂ ‘ਚ 174 ਦੌੜਾਂ ‘ਤੇ ਆਲ ਆਊਟ ਹੋ ਗਈ। ਸਲਾਮੀ ਬੱਲੇਬਾਜ਼ ਆਦਰਸ਼ ਸਿੰਘ ਨੇ ਸਭ ਤੋਂ ਵੱਧ 47 ਦੌੜਾਂ ਬਣਾਈਆਂ। ਕੰਗਾਰੂਜ਼ ਲਈ ਰਾਫ ਮੈਕਮਿਲਨ ਅਤੇ ਮਹਲੀ ਬੀਅਰਡਮੈਨ ਨੇ 3-3 ਵਿਕਟਾਂ ਲਈਆਂ।

ਇਸ ਤੋਂ ਪਹਿਲਾਂ ਕੰਗਾਰੂ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 7 ਵਿਕਟਾਂ ‘ਤੇ 253 ਦੌੜਾਂ ਬਣਾਈਆਂ। ਹਰਜਸ ਸਿੰਘ ਨੇ ਸਭ ਤੋਂ ਵੱਧ 55 ਦੌੜਾਂ ਬਣਾਈਆਂ। ਜਦਕਿ ਕਪਤਾਨ ਹਿਊਗ ਵਾਈਬਗਨ 48 ਦੌੜਾਂ ਬਣਾ ਕੇ ਆਊਟ ਹੋਏ ਅਤੇ ਹੈਰੀ ਡਿਕਸਨ 42 ਦੌੜਾਂ ਬਣਾ ਕੇ ਆਊਟ ਹੋਏ। ਰਾਜ ਲਿੰਬਾਨੀ ਨੇ 3 ਵਿਕਟਾਂ ਹਾਸਲ ਕੀਤੀਆਂ। ਜਦਕਿ ਨਮਨ ਤਿਵਾਰੀ ਨੂੰ 2 ਸਫਲਤਾ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...