August 1, 2026, 2:47 pm
----------- Advertisement -----------
HomeNewsNational-Internationalਭਾਰਤ ਨੇ ਹਾਕੀ 'ਚ ਪਾਕਿਸਤਾਨ ਨੂੰ ਹਰਾ ਕੇ ਪਹੁੰਚਿਆ ਸੈਮੀ ਫਾਇਨਲ 

ਭਾਰਤ ਨੇ ਹਾਕੀ ‘ਚ ਪਾਕਿਸਤਾਨ ਨੂੰ ਹਰਾ ਕੇ ਪਹੁੰਚਿਆ ਸੈਮੀ ਫਾਇਨਲ 

Published on

----------- Advertisement -----------

ਭਾਰਤ ਨੇ ਹਾਕੀ ‘ਚ ਪਾਕਿਸਤਾਨ ‘ਤੇ ਸਭ ਤੋਂ ਵੱਡੀ ਜਿੱਤ ਦਾ ਰਿਕਾਰਡ ਬਣਾਇਆ ਹੈ। ਭਾਰਤੀ ਟੀਮ ਨੇ ਪੂਲ-ਏ ਲੀਗ ਮੈਚ ਵਿੱਚ ਪਾਕਿਸਤਾਨ ਨੂੰ 10-2 ਨਾਲ ਹਰਾ ਦਿੱਤਾ ਹੈ। ਕਪਤਾਨ ਹਰਮਨਪ੍ਰੀਤ ਨੇ 4 ਗੋਲ ਕੀਤੇ। ਭਾਰਤ ਨੇ ਪਹਿਲੀ ਵਾਰ ਪਾਕਿਸਤਾਨ ਖਿਲਾਫ 10 ਗੋਲ ਕੀਤੇ ਹਨ।

 ਹਾਂਗਜ਼ੂ ਵਿਖੇ ਏਸ਼ੀਅਨ ਗੇਮਜ਼ ਵਿੱਚ ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ ਰਿਕਾਰਡ 10-2 ਨਾਲ ਹਰਾਇਆ ਕੇ ਭਾਰਤ ਸੈਮੀ ਫ਼ਾਈਨਲ ਵਿੱਚ ਪਹੁੰਚ ਗਿਆ ਹੈ। ਮੀਤ ਹੇਅਰ  ਨੇ ਸਾਰੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।

 ਭਾਰਤ ਨੇ 38 ਮੈਡਲ ਜਿੱਤੇ ਹਨ। ਇਸ ਵਿੱਚ 10 ਸੋਨੇ, 14 ਚਾਂਦੀ ਅਤੇ 14 ਕਾਂਸੀ ਦੇ ਤਗਮੇ ਸ਼ਾਮਲ ਹਨ। ਭਾਰਤ ਤਮਗਾ ਸੂਚੀ ‘ਚ ਚੌਥੇ ਸਥਾਨ ‘ਤੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...