August 5, 2026, 5:53 am
----------- Advertisement -----------
HomeNewsLatest Newsਭਾਰਤ ਅਤੇ ਸ਼੍ਰੀਲੰਕਾ ਦੂਜਾ ਟੈਸਟ ਮੈਚ: ਸੁਰੰਗਾ ਲਕਮਲ ਦਾ ਆਖਰੀ ਟੈਸਟ...

ਭਾਰਤ ਅਤੇ ਸ਼੍ਰੀਲੰਕਾ ਦੂਜਾ ਟੈਸਟ ਮੈਚ: ਸੁਰੰਗਾ ਲਕਮਲ ਦਾ ਆਖਰੀ ਟੈਸਟ ਮੈਚ, ਮਿਲਿਆ ‘ਗਾਰਡ ਆਫ਼ ਆਨਰ’

Published on

----------- Advertisement -----------

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਅਤੇ ਆਖਰੀ ਮੈਚ ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਸੁਰੰਗਾ ਲਕਮਲ ਦਾ ਇਹ ਆਖਰੀ ਟੈਸਟ ਮੈਚ ਹੈ। ਇਸ ਮੈਚ ਤੋਂ ਬਾਅਦ ਲਕਮਲ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦੇਣਗੇ। ਮੈਚ ਦੌਰਾਨ ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਸੁਰੰਗਾ ਲਕਮਲ ਦੀ ਪਿੱਠ ਥਪਥਪਾਉਂਦੇ ਹੋਏ ਨਜ਼ਰ ਆਏ।
ਜ਼ਿਕਰਯੋਗ ਹੈ ਕਿ ਲਕਮਲ ਬਾਰਬਾਡੋਸ ਵਿੱਚ ਵੈਸਟਇੰਡੀਜ਼ ਖ਼ਿਲਾਫ਼ ਟੈਸਟ ਜਿੱਤਣ ਵਾਲਾ ਇੱਕੋ ਇੱਕ ਏਸ਼ਿਆਈ ਕਪਤਾਨ ਹੈ। ਲਕਮਲ ਪਹਿਲਾਂ ਹੀ ਸੰਨਿਆਸ ਲੈਣ ਦਾ ਐਲਾਨ ਕਰ ਚੁੱਕੇ ਹਨ। ਉਸ ਨੂੰ ਆਪਣੇ ਆਖਰੀ ਮੈਚ ਲਈ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਲਕਮਲ ਨੇ ਸ਼੍ਰੀਲੰਕਾ ਲਈ 70 ਟੈਸਟ ਮੈਚਾਂ ‘ਚ 171 ਅਤੇ 86 ਵਨਡੇ ਮੈਚਾਂ ‘ਚ 109 ਵਿਕਟਾਂ ਲਈਆਂ ਹਨ।
ਦਸ ਦਈਏ ਕਿ ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਦੇ ਦੂਜੇ ਦਿਨ ਵੀ ਵਿਰਾਟ ਦੂਜੀ ਪਾਰੀ ‘ਚ ਵੀ ਜ਼ਿਆਦਾ ਕੁਝ ਨਹੀਂ ਕਰ ਸਕੇ ਅਤੇ ਸਿਰਫ 13 ਦੌੜਾਂ ਬਣਾ ਕੇ ਆਊਟ ਹੋ ਗਏ। ਕੋਹਲੀ ਨੂੰ ਸਪਿਨਰ ਪ੍ਰਵੀਨ ਜੈਵਿਕਰਮਾ ਨੇ ਐਲਬੀਡਬਲਯੂ ਆਊਟ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...