September 18, 2026, 2:17 am
----------- Advertisement -----------
HomeNewsBreaking NewsIndia Vs Zimbabwe 2nd T20: ਭਾਰਤ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ...

India Vs Zimbabwe 2nd T20: ਭਾਰਤ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ

Published on

----------- Advertisement -----------

ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਸਾਈ ਸੁਦਰਸ਼ਨ ਇਸ ਮੈਚ ਨਾਲ ਆਪਣੇ ਟੀ-20 ਕਰੀਅਰ ਦੀ ਸ਼ੁਰੂਆਤ ਕਰ ਰਹੇ ਹਨ। ਕਪਤਾਨ ਸ਼ੁਭਮਨ ਗਿੱਲ ਨੇ ਉਸ ਨੂੰ ਆਪਣੀ ਪਹਿਲੀ ਕੈਪ ਦਿੱਤੀ। ਅਭਿਸ਼ੇਕ ਸ਼ਰਮਾ, ਰਿਆਨ ਪਰਾਗ ਅਤੇ ਧਰੁਵ ਜੁਰੇਲ ਨੇ ਆਖਰੀ ਮੈਚ ‘ਚ ਡੈਬਿਊ ਕੀਤਾ।

ਟੀਮ ਇੰਡੀਆ ਇਸ ਸੀਰੀਜ਼ ‘ਚ 0-1 ਨਾਲ ਪਿੱਛੇ ਹੈ। ਟੀਮ ਨੂੰ ਪਹਿਲੇ ਮੈਚ ਵਿੱਚ 13 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਖਿਡਾਰੀ -11

ਭਾਰਤ: ਸ਼ੁਭਮਨ ਗਿੱਲ (ਕਪਤਾਨ), ਅਭਿਸ਼ੇਕ ਸ਼ਰਮਾ, ਰੁਤੂਰਾਜ ਗਾਇਕਵਾੜ, ਰਿੰਕੂ ਸਿੰਘ, ਰਿਆਨ ਪਰਾਗ, ਧਰੁਵ ਜੁਰੇਲ, (ਵਿਕਟਕੀਪਰ), ਸਾਈ ਸੁਦਰਸ਼ਨ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਵੇਸ਼ ਖਾਨ ਅਤੇ ਮੁਕੇਸ਼ ਕੁਮਾਰ।

ਜ਼ਿੰਬਾਬਵੇ: ਸਿਕੰਦਰ ਰਜ਼ਾ (ਕਪਤਾਨ), ਕੈਯਾ ਇਨੋਸੈਂਟ, ਡਿਓਨ ਮਾਇਰਸ, ਵੇਸਲੇ ਮਾਧੇਵਰ, ਬ੍ਰਾਇਨ ਬੇਨੇਟ, ਕੈਂਪਬੈਲ ਜੋਨਾਥਨ, ਤੇਂਡਾਈ ਚਤਾਰਾ, ਲਿਊਕ ਜੋਂਗਵੇ, ਵੇਲਿੰਗਟਨ ਮਸਾਕਾਦਜ਼ਾ, ਬ੍ਰੈਂਡਨਮਾਵੁਥਾ, ਮੁਜ਼ਾਰਬਾਨੀ ਬਲੇਸਿੰਗ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...