June 27, 2026, 9:21 pm
----------- Advertisement -----------
HomeNewsSportsInd Vs Zim : ਵਨਡੇ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਪਹੁੰਚੀ ਜ਼ਿੰਬਾਬਵੇ

Ind Vs Zim : ਵਨਡੇ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਪਹੁੰਚੀ ਜ਼ਿੰਬਾਬਵੇ

Published on

----------- Advertisement -----------

ਭਾਰਤੀ ਕ੍ਰਿਕਟ ਟੀਮ ਵਨਡੇ ਸੀਰੀਜ਼ ਲਈ ਜ਼ਿੰਬਾਬਵੇ ਪਹੁੰਚ ਗਈ ਹੈ। ਦੱਸ ਦੇਈਏ ਕਿ 18 ਅਗਸਤ ਤੋਂ ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਵਨਡੇ ਮੈਚ ਖੇਡੇ ਜਾਣਗੇ। ਬੀਸੀਸੀਆਈ ਨੇ ਟੀਮ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਪ-ਕਪਤਾਨ ਸ਼ਿਖਰ ਧਵਨ, ਦੀਪਕ ਚਾਹਰ, ਪ੍ਰਸਿਧ ਕ੍ਰਿਸ਼ਨ ਸਮੇਤ ਕਈ ਖਿਡਾਰੀ ਜਹਾਜ਼ ਵਿੱਚ ਬੈਠੇ ਨਜ਼ਰ ਆ ਰਹੇ ਹਨ।

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਅਧਿਕਾਰੀਆਂ ਮੁਤਾਬਕ ਜ਼ਿੰਬਾਬਵੇ ਪਹੁੰਚੀ ਟੀਮ ਇੰਡੀਆ ਐਤਵਾਰ ਤੋਂ ਵੀਵੀਐਸ ਲਕਸ਼ਮਣ ਦੇ ਮਾਰਗਦਰਸ਼ਨ ‘ਚ ਅਭਿਆਸ ਕਰੇਗੀ। ਭਾਰਤੀ ਟੀਮ ਜ਼ਿੰਬਾਬਵੇ ‘ਚ 18, 20 ਅਤੇ 22 ਅਗਸਤ ਨੂੰ ਤਿੰਨ ਵਨਡੇ ਖੇਡੇਗੀ। ਇਸ ਸੀਰੀਜ਼ ਲਈ ਟੀਮ ਦੀ ਕਪਤਾਨੀ ਕੇਐਲ ਰਾਹੁਲ ਨੂੰ ਸੌਂਪੀ ਗਈ ਹੈ। ਰਾਹੁਲ ਨੂੰ ਪਹਿਲਾਂ ਨਹੀਂ ਚੁਣਿਆ ਗਿਆ ਸੀ। ਉਹ ਫਿੱਟ ਹੋ ਕੇ ਵਾਪਸ ਪਰਤਿਆ ਹੈ। ਧਵਨ ਨੂੰ ਪਹਿਲਾ ਕਪਤਾਨ ਬਣਾਇਆ ਗਿਆ ਸੀ। ਹੁਣ ਉਹ ਉਪ-ਕਪਤਾਨ ਹੋਣਗੇ ਇਸ ਦੇ ਨਾਲ ਹੀ ਵੀਵੀਐਸ ਲਕਸ਼ਮਣ ਟੀਮ ਦੇ ਨਾਲ ਬਤੌਰ ਕੋਚ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਦੁਬਈ ‘ਚ ਪੰਜਾਬੀ ਵਾਲੀਬਾਲ ਖਿਡਾਰੀ ਦੀ ਰਹੱਸਮਈ ਗੁੰਮਸ਼ੁਦਗੀ, ਪਰਿਵਾਰ ਨੂੰ ਮਿਲਿਆ ਮੌਤ ਦਾ ਸਰਟੀਫਿਕੇਟ

ਦੁਬਈ ਤੋਂ ਪੰਜਾਬ ਲਈ ਇਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦਾ...