November 15, 2026, 8:37 am
----------- Advertisement -----------
HomeNewsBreaking Newsਭਾਰਤ ਨੇ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ: ਮਲੇਸ਼ੀਆ ਨੂੰ ਹਾਕੀ 'ਚ...

ਭਾਰਤ ਨੇ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ: ਮਲੇਸ਼ੀਆ ਨੂੰ ਹਾਕੀ ‘ਚ 4-3 ਨਾਲ ਹਰਾਇਆ

Published on

----------- Advertisement -----------
  • ਭਾਰਤ ਇਸ ਟੂਰਨਾਮੈਂਟ ਦੇ ਸਭ ਤੋਂ ਵੱਧ ਖਿਤਾਬ ਜਿੱਤਣ ਵਾਲਾ ਦੇਸ਼ ਬਣਿਆ

ਚੇਨਈ, 13 ਅਗਸਤ 2023 – ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਖਿਤਾਬ ਜਿੱਤ ਲਿਆ ਹੈ। ਟੀਮ ਨੇ ਮਲੇਸ਼ੀਆ ਨੂੰ 4-3 ਨਾਲ ਹਰਾਇਆ। ਭਾਰਤੀ ਟੀਮ ਇਸ ਟੂਰਨਾਮੈਂਟ ਵਿੱਚ ਚੌਥੀ ਵਾਰ ਚੈਂਪੀਅਨ ਬਣੀ ਹੈ। ਇਸ ਦੇ ਨਾਲ ਹੀ ਭਾਰਤ ਇਸ ਟੂਰਨਾਮੈਂਟ ਦੇ ਸਭ ਤੋਂ ਵੱਧ ਖਿਤਾਬ ਜਿੱਤਣ ਵਾਲਾ ਦੇਸ਼ ਬਣ ਗਿਆ ਹੈ।

ਚੇਨਈ ਦੇ ਰਾਧਾਕ੍ਰਿਸ਼ਨਨ ਸਟੇਡੀਅਮ ‘ਚ ਸ਼ਨੀਵਾਰ ਨੂੰ ਆਪਣਾ 5ਵਾਂ ਫਾਈਨਲ ਖੇਡ ਰਹੀ ਟੀਮ ਇੰਡੀਆ ਹਾਫ ਟਾਈਮ ਤੱਕ 2 ਗੋਲਾਂ ਨਾਲ ਪਿੱਛੇ ਸੀ ਜਦੋਂ ਸਕੋਰ ਲਾਈਨ 3-1 ਸੀ। ਫਿਰ ਮੈਚ ਦੇ ਆਖਰੀ ਦੋ ਕੁਆਰਟਰਾਂ ਵਿੱਚ ਭਾਰਤੀ ਖਿਡਾਰੀਆਂ ਨੇ ਤਿੰਨ ਗੋਲ ਕਰਕੇ ਜਿੱਤ ਦਰਜ ਕੀਤੀ।

ਮੈਚ ਵਿੱਚ ਜੁਗਰਾਜ ਸਿੰਘ ਨੇ 9ਵੇਂ ਮਿੰਟ ਵਿੱਚ, ਕਪਤਾਨ ਹਰਮਨਪ੍ਰੀਤ ਸਿੰਘ ਨੇ 45ਵੇਂ ਮਿੰਟ ਵਿੱਚ, ਗੁਰਜੰਟ ਸਿੰਘ ਨੇ ਵੀ 45ਵੇਂ ਮਿੰਟ ਵਿੱਚ ਅਤੇ ਅਕਾਸ਼ਦੀਪ ਸਿੰਘ ਨੇ 56ਵੇਂ ਮਿੰਟ ਵਿੱਚ ਗੋਲ ਕੀਤੇ। ਇਸ ਤੋਂ ਇਲਾਵਾ ਮਲੇਸ਼ੀਆ ਦੀ ਟੀਮ ਲਈ ਅਜ਼ਰਾਈ ਅਬੂ ਕਮਾਲ ਨੇ 14ਵੇਂ ਮਿੰਟ, ਰਹੀਮ ਰਾਜ਼ੀ ਨੇ 18ਵੇਂ ਮਿੰਟ ਅਤੇ ਮੁਹੰਮਦ ਅਮੀਨੁਦੀਨ ਨੇ 28ਵੇਂ ਮਿੰਟ ਵਿੱਚ ਗੋਲ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...