September 20, 2026, 12:57 am
----------- Advertisement -----------
HomeNewsLatest Newsਪੈਰਿਸ ਉਲੰਪਿਕ 'ਚ ਭਾਰਤ ਨੇ ਜਿੱਤਿਆ ਦੂਜਾ ਤਗਮਾ; 10 ਮੀਟਰ ਏਅਰ ਪਿਸਟਲ...

ਪੈਰਿਸ ਉਲੰਪਿਕ ‘ਚ ਭਾਰਤ ਨੇ ਜਿੱਤਿਆ ਦੂਜਾ ਤਗਮਾ; 10 ਮੀਟਰ ਏਅਰ ਪਿਸਟਲ ਮਿਕਸਡ ਈਵੈਂਟ ‘ਚ ਮਿਲੀ ਸਫਲਤਾ

Published on

----------- Advertisement -----------

ਪੈਰਿਸ ਓਲੰਪਿਕ ਦਾ ਅੱਜ ਚੌਥਾ ਦਿਨ ਹੈ। ਪੈਰਿਸ ਓਲੰਪਿਕ ‘ਚ ਭਾਰਤ ਨੇ ਅੱਜ ਦੂਜਾ ਤਮਗਾ ਜਿੱਤਿਆ ਹੈ। ਮੰਗਲਵਾਰ ਨੂੰ ਨਿਸ਼ਾਨੇਬਾਜ਼ ਮਨੂ ਭਾਕਰ ਨੇ 10 ਮੀਟਰ ਏਅਰ ਪਿਸਟਲ ਮਿਕਸਡ ਈਵੈਂਟ ਵਿੱਚ ਸਰਬਜੋਤ ਸਿੰਘ ਦੇ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ।
ਮਨੂ ਅਤੇ ਸਰਬਜੋਤ ਦੀ ਭਾਰਤੀ ਜੋੜੀ ਨੇ 10 ਮੀਟਰ ਏਅਰ ਪਿਸਟਲ ਮਿਕਸਡ ਈਵੈਂਟ ਦੇ ਕਾਂਸੀ ਤਮਗਾ ਮੁਕਾਬਲੇ ਵਿੱਚ ਕੋਰੀਆ ਨੂੰ 16-10 ਨਾਲ ਹਰਾਇਆ। ਭਾਰਤੀ ਜੋੜੀ ਨੇ ਕੁਆਲੀਫਿਕੇਸ਼ਨ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦੇ ਤਗ਼ਮੇ ਲਈ ਕੁਆਲੀਫਾਈ ਕੀਤਾ ਸੀ।
ਦੱਸ ਦਈਏ ਕਿ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ। ਉਹ ਇੱਕੋ ਓਲੰਪਿਕ ਖੇਡਾਂ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਮਨੂ ਤੋਂ ਪਹਿਲਾਂ ਕਿਸੇ ਹੋਰ ਭਾਰਤੀ ਐਥਲੀਟ ਨੇ ਇੱਕ ਓਲੰਪਿਕ ਵਿੱਚ ਦੋ ਤਗਮੇ ਨਹੀਂ ਜਿੱਤੇ ਸਨ। ਸਰਬਜੋਤ ਦਾ ਇਹ ਪਹਿਲਾ ਓਲੰਪਿਕ ਤਮਗਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...