August 27, 2026, 1:33 am
----------- Advertisement -----------
HomeNewsNational-International19ਵੀਆਂ ਏਸ਼ੀਆਈ ਖੇਡਾਂ ਦੇ 7ਵੇਂ ਦਿਨ ਭਾਰਤ ਨੇ ਜਿੱਤੇ 5 ਤਗਮੇ

19ਵੀਆਂ ਏਸ਼ੀਆਈ ਖੇਡਾਂ ਦੇ 7ਵੇਂ ਦਿਨ ਭਾਰਤ ਨੇ ਜਿੱਤੇ 5 ਤਗਮੇ

Published on

----------- Advertisement -----------

19ਵੀਆਂ ਏਸ਼ੀਆਈ ਖੇਡਾਂ ਦੇ 7ਵੇਂ ਦਿਨ ਵੀ ਮੁਕਾਬਲੇ ਜਾਰੀ ਹੈ। ਸ਼ਨੀਵਾਰ ਨੂੰ ਚੀਨ ਦੇ ਹਾਂਗਝਾਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ ਹੁਣ ਤੱਕ 5 ਤਗਮੇ ਜਿੱਤੇ ਹਨ। ਇਨ੍ਹਾਂ ਵਿੱਚ ਦੋ ਸੋਨਾ, ਦੋ ਚਾਂਦੀ ਅਤੇ ਇੱਕ ਕਾਂਸੀ ਦਾ ਤਗ਼ਮਾ ਸ਼ਾਮਿਲ ਹੈ।

ਦੱਸ ਦਈਏ ਕਿ ਭਾਰਤ ਨੇ ਹੁਣ ਤੱਕ 38 ਤਗਮੇ ਜਿੱਤੇ ਹਨ। ਇਸ ਵਿੱਚ 10 ਸੋਨੇ, 14 ਚਾਂਦੀ ਅਤੇ 14 ਕਾਂਸੀ ਦੇ ਤਗਮੇ ਸ਼ਾਮਿਲ ਹਨ। ਭਾਰਤ ਤਮਗਾ ਸੂਚੀ ‘ਚ ਚੌਥੇ ਸਥਾਨ ‘ਤੇ ਹੈ। ਜ਼ਿਕਰਯੋਗ ਹੈ ਕਿ ਐਥਲੈਟਿਕਸ ਦੀ 10 ਹਜ਼ਾਰ ਮੀਟਰ ਦੌੜ ਵਿੱਚ ਭਾਰਤੀ ਦੌੜਾਕ ਕਾਰਤਿਕ ਕੁਮਾਰ ਨੇ ਚਾਂਦੀ ਅਤੇ ਗੁਲਵੀਰ ਸਿੰਘ ਨੇ ਕਾਂਸੀ ਦਾ ਤਗ਼ਮਾ ਜਿੱਤਿਆ।  

ਇਸ ਸਮੇਂ ਪੁਰਸ਼ ਹਾਕੀ ਦੇ ਗਰੁੱਪ ਪੜਾਅ ਦਾ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਿਹਾ ਹੈ। ਭਾਰਤ ਨੇ ਮੈਚ ਦੇ ਪਹਿਲੇ ਅੱਧ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। ਮਨਦੀਪ ਸਿੰਘ ਨੇ 11ਵੇਂ ਮਿੰਟ ਅਤੇ ਹਰਮਨਪ੍ਰੀਤ ਸਿੰਘ ਨੇ 13ਵੇਂ ਮਿੰਟ ਵਿੱਚ ਗੋਲ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...