September 8, 2026, 1:20 am
----------- Advertisement -----------
HomeNewsNational-Internationalਪੁਰਸ਼ ਕਬੱਡੀ ਮੁਕਾਬਲੇ ਵਿੱਚ ਭਾਰਤ ਨੇ ਈਰਾਨ ਨੂੰ ਹਰਾ ਕੇ ਜਿੱਤਿਆ ਸੋਨ...

ਪੁਰਸ਼ ਕਬੱਡੀ ਮੁਕਾਬਲੇ ਵਿੱਚ ਭਾਰਤ ਨੇ ਈਰਾਨ ਨੂੰ ਹਰਾ ਕੇ ਜਿੱਤਿਆ ਸੋਨ ਤਗ਼ਮਾ, ਭਾਰਤ ਨੇ ਕੀਤਾ 100 ਤਗ਼ਮਿਆਂ ਦਾ ਅੰਕੜਾ ਪਾਰ

Published on

----------- Advertisement -----------

ਏਸ਼ਿਆਈ ਖੇਡਾਂ ਦੇ ਪੁਰਸ਼ ਕਬੱਡੀ ਮੁਕਾਬਲੇ ਵਿੱਚ ਭਾਰਤ ਨੇ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤ ਨੇ ਵਿਵਾਦਾਂ ਵਿੱਚ ਘਿਰੇ ਹੋਏ ਫਾਈਨਲ ਮੈਚ ਵਿੱਚ ਈਰਾਨ ਨੂੰ 33-29 ਨਾਲ ਹਰਾਇਆ। ਹੁਣ ਤੱਕ ਭਾਰਤ ਨੇ 28 ਸੋਨੇ ਸਣੇ 103 ਤਗਮੇ ਜਿੱਤੇ ਹਨ। ਭਾਰਤ ਨੇ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ 100 ਤਗ਼ਮਿਆਂ ਦਾ ਅੰਕੜਾ ਪਾਰ ਕੀਤਾ ਹੈ।

ਭਾਰਤ ਦੇ ਦਿਨ ਦੇ ਹੋਰ ਸੋਨ ਤਮਗੇ ਪੁਰਸ਼ ਕ੍ਰਿਕਟ, ਤੀਰਅੰਦਾਜ਼ੀ (2 ਸੋਨ), ਬੈਡਮਿੰਟਨ ਅਤੇ ਮਹਿਲਾ ਕਬੱਡੀ ਵਿੱਚ ਆਏ ਹਨ। ਅਫਗਾਨਿਸਤਾਨ ਨਾਲ ਖੇਡਿਆ ਜਾ ਰਿਹਾ ਪੁਰਸ਼ ਕ੍ਰਿਕਟ ਦਾ ਫਾਈਨਲ ਮੈਚ ਮੀਂਹ ਕਰਕੇ ਰੱਦ ਹੋ ਗਿਆ। ਚੋਟੀ ਦਾ ਦਰਜਾ ਪ੍ਰਾਪਤ ਟੀਮ ਹੋਣ ਕਰਕੇ ਭਾਰਤ ਨੂੰ ਜੇਤੂ ਐਲਾਨਿਆ ਗਿਆ। ਇਸ ਮੈਚ ਵਿੱਚ ਸਿਰਫ਼ ਇੱਕ ਪਾਰੀ ਹੀ ਪੂਰੀ ਹੋ ਸਕੀ ਜਿਸ ਵਿੱਚ ਅਫ਼ਗਾਨਿਸਤਾਨ ਨੇ 5 ਵਿਕਟਾਂ ’ਤੇ 112 ਦੌੜਾਂ ਬਣਾਈਆਂ ਸਨ। ਭਾਰਤ ਦੀ ਪਾਰੀ ਸ਼ੁਰੂ ਨਹੀਂ ਹੋ ਸਕੀ। 

ਇਸ ਤੋਂ ਪਹਿਲਾਂ ਬੈਡਮਿੰਟਨ ਪੁਰਸ਼ ਡਬਲਜ਼ ਮੁਕਾਬਲੇ ਵਿੱਚ ਸਾਤਵਿਕ-ਚਿਰਾਗ ਦੀ ਜੋੜੀ ਨੇ ਭਾਰਤ ਲਈ ਸੋਨ ਤਮਗਾ ਜਿੱਤਿਆ ਸੀ। ਮਹਿਲਾ ਕਬੱਡੀ ਟੀਮ ਨੇ ਫਾਈਨਲ ਵਿੱਚ ਚੀਨੀ ਤਾਈਪੇ ਨੂੰ 26-25 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਅਤੇ ਭਾਰਤ ਲਈ 100ਵਾਂ ਤਗ਼ਮਾ ਜਿੱਤਿਆ। ਏਸ਼ਿਆਈ ਖੇਡਾਂ ਵਿੱਚ ਭਾਰਤ ਨੇ 24 ਸਤੰਬਰ ਨੂੰ ਨਿਸ਼ਾਨੇਬਾਜ਼ੀ ਵਿੱਚ ਪਹਿਲਾ ਤਗ਼ਮਾ ਹਾਸਿਲ ਕੀਤਾ ਸੀ। ਉਦੋਂ ਤੋਂ ਜਿੱਤ ਦਾ ਸਿਲਸਿਲਾ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...