September 14, 2026, 8:33 pm
----------- Advertisement -----------
HomeNewsLatest Newsਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਭਾਰਤੀ ਹਾਕੀ ਟੀਮ ਦਾ ਹੋਇਆ ਐਲਾਨ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਭਾਰਤੀ ਹਾਕੀ ਟੀਮ ਦਾ ਹੋਇਆ ਐਲਾਨ

Published on

----------- Advertisement -----------

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਭਾਰਤੀ ਹਾਕੀ ਟੀਮ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਓਲੰਪਿਕ ‘ਚ ਚੈਂਪੀਅਨ ਟੀਮ ਦੀ ਕਮਾਨ ਅਨੁਭਵੀ ਡਰੈਗਫਲਿਕਰ ਹਰਮਨਪ੍ਰੀਤ ਸਿੰਘ ਦੇ ਹੱਥਾਂ ‘ਚ ਹੋਵੇਗੀ। ਇਸ ਦੇ ਨਾਲ ਹੀ ਤਜਰਬੇਕਾਰ ਮਿਡਫੀਲਡਰ ਵਿਵੇਕ ਸਾਗਰ ਪ੍ਰਸਾਦ ਟੀਮ ਵਿੱਚ ਉਪ ਕਪਤਾਨ ਦੇ ਰੂਪ ਵਿੱਚ ਖੇਡਣਗੇ।

ਇਸ ਟੂਰਨਾਮੈਂਟ ‘ਚ ਏਸ਼ੀਆ ਦੇ 7 ਦੇਸ਼ ਸ਼ਾਮਲ ਹੋਣਗੇ, ਜਿਸ ‘ਚ ਭਾਰਤ ਖਿਤਾਬ ਲਈ ਚੋਟੀ ਦੇ ਹਾਕੀ ਖੇਡਣ ਵਾਲੇ ਦੇਸ਼ਾਂ ਕੋਰੀਆ, ਮਲੇਸ਼ੀਆ, ਪਾਕਿਸਤਾਨ, ਜਾਪਾਨ ਅਤੇ ਮੇਜ਼ਬਾਨ ਚੀਨ ਨਾਲ ਭਿੜਣਗੇ। ਪੀਆਰ ਸ਼੍ਰੀਜੇਸ਼ ਦੇ ਸੰਨਿਆਸ ਤੋਂ ਬਾਅਦ, ਟੀਮ ਵਿਚ ਗੋਲਕੀਪਰ ਵਜੋਂ ਕ੍ਰਿਸ਼ਨ ਬਹਾਦੁਰ ਪਾਠਕ ਅਤੇ ਸੂਰਜ ਕਰਕੇਰਾ ਹੋਣਗੇ ਜੋ ਪੀਆਰ ਸ਼੍ਰੀਜੇਸ਼ ਦੀ ਜਗ੍ਹਾ ਲੈਣਗੇ, ਜਦੋਂ ਕਿ ਜਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਹਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਸੰਜੇ ਅਤੇ ਸੁਮਿਤ ਬਚਾਅ ਵਿੱਚ ਖੇਡਣਗੇ।

ਰਾਜ ਕੁਮਾਰ ਪਾਲ, ਨੀਲਕੰਤ ਸ਼ਰਮਾ, ਮਨਪ੍ਰੀਤ ਸਿੰਘ ਅਤੇ ਮੁਹੰਮਦ ਰਾਹੀਲ ਮਿਡਫੀਲਡ ਦਾ ਹਿੱਸਾ ਹੋਣਗੇ। ਅਭਿਸ਼ੇਕ, ਸੁਖਜੀਤ ਸਿੰਘ, ਅਰਿਜੀਤ ਸਿੰਘ ਹੁੰਦਲ, ਉੱਤਮ ਸਿੰਘ ਅਤੇ ਡੈਬਿਊ ਕਰਨ ਵਾਲੇ ਗੁਰਜੋਤ ਸਿੰਘ ਵਰਗੇ ਨੌਜਵਾਨ ਫਾਰਵਰਡ ਲਾਈਨ ਵਿਰੋਧੀ ਟੀਮ ਦੇ ਗੋਲਾਂ ਨੂੰ ਬਚਾਉਣ ਦੀ ਜ਼ਿੰਮੇਵਾਰੀ ਨਿਭਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...