June 16, 2026, 9:33 am
----------- Advertisement -----------
HomeNewsBreaking Newsਭਾਰਤੀ ਹਾਕੀ ਟੀਮ ਸੋਨ ਤਗਮੇ ਦੀ ਦੌੜ 'ਚੋਂ ਬਾਹਰ: ਜਰਮਨੀ ਨੇ ਸੈਮੀਫਾਈਨਲ...

ਭਾਰਤੀ ਹਾਕੀ ਟੀਮ ਸੋਨ ਤਗਮੇ ਦੀ ਦੌੜ ‘ਚੋਂ ਬਾਹਰ: ਜਰਮਨੀ ਨੇ ਸੈਮੀਫਾਈਨਲ ‘ਚ 3-2 ਨਾਲ ਜਿੱਤ ਦਰਜ ਕੀਤੀ

Published on

----------- Advertisement -----------
  • ਭਾਰਤ ਕਾਂਸੀ ਤਮਗਾ ਮੈਚ ਖੇਡੇਗਾ

ਨਵੀਂ ਦਿੱਲੀ, 7 ਅਗਸਤ 2024 – ਪੈਰਿਸ ਓਲੰਪਿਕ ‘ਚ ਭਾਰਤ ਹਾਕੀ ਦਾ ਸੈਮੀਫਾਈਨਲ ਮੈਚ ਹਾਰ ਗਿਆ ਹੈ। ਭਾਰਤੀ ਟੀਮ ਨੂੰ ਜਰਮਨੀ ਨੇ 3-2 ਨਾਲ ਹਰਾਇਆ ਸੀ। ਭਾਰਤ ਹੁਣ ਕਾਂਸੀ ਤਮਗਾ ਜਿੱਤਣ ਲਈ ਸਪੇਨ ਦਾ ਸਾਹਮਣਾ ਕਰੇਗਾ। ਇਹ ਮੈਚ 8 ਅਗਸਤ ਨੂੰ ਸ਼ਾਮ 5:30 ਵਜੇ ਤੋਂ ਖੇਡਿਆ ਜਾਵੇਗਾ।

ਜਰਮਨੀ ਲਈ ਗੋਂਜ਼ਾਲੋ ਪਿਲਾਟ ਨੇ 18ਵੇਂ ਮਿੰਟ, ਕ੍ਰਿਸਟੋਫਰ ਰੁਹਰ ਨੇ 27ਵੇਂ ਮਿੰਟ ਅਤੇ ਮਾਰਕੋ ਮਿਲਟਕਾਊ ਨੇ 54ਵੇਂ ਮਿੰਟ ਵਿੱਚ ਗੋਲ ਕੀਤੇ। ਭਾਰਤ ਲਈ ਹਰਮਨਪ੍ਰੀਤ ਸਿੰਘ ਨੇ 7ਵੇਂ ਮਿੰਟ ਅਤੇ ਸੁਖਜੀਤ ਸਿੰਘ ਨੇ 36ਵੇਂ ਮਿੰਟ ਵਿੱਚ ਗੋਲ ਕੀਤੇ। ਸੋਨ ਤਗਮੇ ਦਾ ਮੁਕਾਬਲਾ ਜਰਮਨੀ ਅਤੇ ਨੀਦਰਲੈਂਡ ਵਿਚਾਲੇ 8 ਅਗਸਤ ਨੂੰ ਰਾਤ 10:30 ਵਜੇ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...