October 28, 2026, 5:55 pm
----------- Advertisement -----------
HomeNewsLatest Newsਪੈਰਿਸ ਓਲੰਪਿਕ 2024: ਸੈਮੀਫਾਈਨਲ 'ਚ ਪਹੁੰਚੀ ਭਾਰਤੀ ਹਾਕੀ ਟੀਮ, ਬ੍ਰਿਟੇਨ ਨੂੰ ਪੈਨਲਟੀ...

ਪੈਰਿਸ ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਬ੍ਰਿਟੇਨ ਨੂੰ ਪੈਨਲਟੀ ਸ਼ੂਟਆਊਟ ‘ਚ 4-2 ਨਾਲ ਹਰਾਇਆ

Published on

----------- Advertisement -----------

ਪੈਰਿਸ ਓਲੰਪਿਕ ‘ਚ ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਕੁਆਰਟਰ ਫਾਈਨਲ ਮੈਚ ਵਿੱਚ ਭਾਰਤ ਨੇ ਬ੍ਰਿਟੇਨ ਨੂੰ ਪੈਨਲਟੀ ਸ਼ੂਟਆਊਟ ਵਿੱਚ 4-2 ਨਾਲ ਹਰਾਇਆ। ਫੁਲ ਟਾਈਮ ਮੈਚ ਵਿੱਚ ਦੋਵਾਂ ਟੀਮਾਂ ਦਾ ਸਕੋਰ 1-1 ਨਾਲ ਬਰਾਬਰ ਰਿਹਾ। ਭਾਰਤ ਨੇ ਸ਼ੂਟਆਊਟ ਵਿੱਚ ਲਗਾਤਾਰ 4 ਗੋਲ ਕੀਤੇ। ਬ੍ਰਿਟਿਸ਼ ਟੀਮ ਸਿਰਫ਼ ਦੋ ਗੋਲ ਹੀ ਕਰ ਸਕੀ। ਭਾਰਤੀ ਗੋਲਕੀਪਰ ਸ਼੍ਰੀਜੇਸ ਜਿੱਤ ਦੇ ਹੀਰੋ ਰਹੇ, ਜਿਨ੍ਹਾਂ ਨੇ 2 ਗੋਲ ਬਚਾਏ।

2 ਗੋਲ ਬਚਾਉਣ ਵਾਲੇ ਪੀਆਰ ਸ਼੍ਰੀਜੇਸ਼ ਆਪਣਾ ਆਖਰੀ ਟੂਰਨਾਮੈਂਟ ਖੇਡ ਰਹੇ ਹਨ। ਇਸ 36 ਸਾਲ ਦੇ ਤਜ਼ਰਬੇਕਾਰ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਕੁਝ ਦਿਨ ਪਹਿਲਾਂ ਕਿਹਾ ਸੀ – ‘ਪੈਰਿਸ ਓਲੰਪਿਕ ਉਨ੍ਹਾਂ ਦਾ ਆਖਰੀ ਅੰਤਰਰਾਸ਼ਟਰੀ ਟੂਰਨਾਮੈਂਟ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...