August 8, 2026, 3:23 pm
----------- Advertisement -----------
HomeNewsICC ਅੰਡਰ-19 WC 2022 ਲਈ ਟੀਮ ਇੰਡੀਆ ਦਾ ਕੀਤਾ ਐਲਾਨ ,ਇਨ੍ਹਾਂ ਖਿਡਾਰੀਆਂ...

ICC ਅੰਡਰ-19 WC 2022 ਲਈ ਟੀਮ ਇੰਡੀਆ ਦਾ ਕੀਤਾ ਐਲਾਨ ,ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ

Published on

----------- Advertisement -----------

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਐਤਵਾਰ ਨੂੰ ਵੈਸਟਇੰਡੀਜ਼ ਦੀ ਮੇਜ਼ਬਾਨੀ ਵਿੱਚ 2022 ਵਿੱਚ ਹੋਣ ਵਾਲੇ ਅੰਡਰ-19 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕੀਤਾ। ਯਸ਼ ਢੁਲ ਨੂੰ ਟੀਮ ਦਾ ਕਪਤਾਨ ਚੁਣਿਆ ਗਿਆ ਹੈ। ਜਦਕਿ ਐੱਸ. ਕੇ. ਰਾਸ਼ਿਦ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਟੀਮ ਵਿਚ ਦੋ ਵਿਕਟਕੀਪਰ ਦਿਨੇਸ਼ ਬਾਣਾ ਤੇ ਆਰਾਧਿਆ ਯਾਦਵ ਨੂੰ ਥਾਂ ਮਿਲੀ ਹੈ।ਚਾਰ ਵਾਰ ਦੇ ਚੈਂਪੀਅਨ ਭਾਰਤ ਨੇ ਐਤਵਾਰ ਨੂੰ ਅੰਡਰ-19 ਵਿਸ਼ਵ ਕੱਪ 2022 ਲਈ 17 ਮੈਂਬਰੀ ਟੀਮ ਦਾ ਐਲਾਨ ਕੀਤਾ।

ਇਸ ਟੂਰਨਾਮੈਂਟ ਦਾ 14ਵਾਂ ਸੀਜ਼ਨ ਵੈਸਟਇੰਡੀਜ਼ ਵਿੱਚ 14 ਜਨਵਰੀ ਤੋਂ 5 ਫਰਵਰੀ 2022 ਤੱਕ ਚਾਰ ਮੇਜ਼ਬਾਨ ਦੇਸ਼ਾਂ ਵਿੱਚ ਹੋਵੇਗਾ।17 ਮੈਂਬਰੀ ਟੀਮ ਦੀ ਕਮਾਨ ਦਿੱਲੀ ਦੇ ਯਸ਼ ਢੁਲ ਨੂੰ ਸੌਂਪੀ ਗਈ ਹੈ। ਐਸਕੇ ਰਾਸ਼ਿਦ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਟੂਰਨਾਮੈਂਟ ਦੇ 14ਵੇਂ ਐਡੀਸ਼ਨ ਵਿੱਚ 16 ਟੀਮਾਂ 48 ਮੈਚਾਂ ਵਿੱਚ ਟਰਾਫੀ ਲਈ ਭਿੜਨਗੀਆਂ।ਹੁਣ ਤੱਕ ਭਾਰਤੀ ਟੀਮ ਅੰਡਰ-19 ਵਿਸ਼ਵ ਕੱਪ ‘ਚ ਚਾਰ ਵਾਰ ਖਿਤਾਬ ਜਿੱਤ ਚੁੱਕੀ ਹੈ। ਨੌਜਵਾਨ ਟੀਮ 2000, 2008, 2012 ਅਤੇ 2018 ਵਿੱਚ ਟਰਾਫੀ ਜਿੱਤ ਚੁੱਕੀ ਹੈ। ਭਾਰਤ 2016 ਅਤੇ 2020 ਵਿੱਚ ਨਿਊਜ਼ੀਲੈਂਡ ਵਿੱਚ ਹੋਏ ਟੂਰਨਾਮੈਂਟ ਦੇ ਪਿਛਲੇ ਐਡੀਸ਼ਨ ਵਿੱਚ ਵੀ ਉਪ ਜੇਤੂ ਰਿਹਾ ਹੈ। ਯਸ਼ ਧੂਲ (ਕਪਤਾਨ), ਹਰਨੂਰ ਸਿੰਘ, ਅੰਗਕ੍ਰਿਸ਼ ਰਘੂਵੰਸ਼ੀ, ਐਸ ਕੇ ਰਾਸ਼ਿਦ, ਨਿਸ਼ਾਂਤ ਸਿੰਧੂ, ਅਨੀਸ਼ਵਰ ਗੌਤਮ, ਦਿਨੇਸ਼ ਬਾਨਾ, ਆਰਾਧਿਆ ਯਾਦਵ, ਰਾਜ ਅੰਗਦ ਬਾਵਾ, ਮਾਨਵ ਪਾਰਖ, ਕੌਸ਼ਲ ਟਾਂਬੇ, ਆਰ ਐਸ ਹੰਗਰਗੇਕਰ, ਵਾਸੂ ਵਤਸ, ਵਿੱਕੀ ਓਸਤਵਾਲ, ਰਵੀਕੁਮਾਰ, ਗਰਵ ਗੀਤ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...