July 18, 2026, 5:06 pm
----------- Advertisement -----------
HomeNewsLatest NewsCWG 'ਚ 24 ਸਾਲ ਬਾਅਦ ਕ੍ਰਿਕਟ ਦੀ ਵਾਪਸੀ; ਰਾਸ਼ਟਰਮੰਡਲ ਖੇਡਾਂ ਲਈ ਭਾਰਤੀ...

CWG ‘ਚ 24 ਸਾਲ ਬਾਅਦ ਕ੍ਰਿਕਟ ਦੀ ਵਾਪਸੀ; ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ

Published on

----------- Advertisement -----------

ਰਾਸ਼ਟਰਮੰਡਲ ਖੇਡਾਂ ‘ਚ 24 ਸਾਲ ਬਾਅਦ ਕ੍ਰਿਕਟ ਦੀ ਵਾਪਸੀ ਹੋ ਰਹੀ ਹੈ। ਜਦਕਿ ਮਹਿਲਾ ਕ੍ਰਿਕਟ ਪਹਿਲੀ ਵਾਰ ਖੇਡੀ ਜਾ ਰਹੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਰਾਸ਼ਟਰਮੰਡਲ ਖੇਡਾਂ-2022 ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। 28 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਹਰਮਨਪ੍ਰੀਤ ਕੌਰ ਟੀਮ ਇੰਡੀਆ ਦੀ ਅਗਵਾਈ ਕਰੇਗੀ। ਜਦਕਿ ਸਮ੍ਰਿਤੀ ਮੰਧਾਨਾ ਉਨ੍ਹਾਂ ਦੀ ਡਿਪਟੀ ਹੋਵੇਗੀ।
ਬੋਰਡ ਨੇ ਖੇਡਾਂ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਸਿਖਰਲੇ ਕ੍ਰਮ ਵਿੱਚ ਸਮ੍ਰਿਤੀ ਮੰਧਾਨਾ ਦੇ ਨਾਲ ਸ਼ੈਫਾਲੀ ਵਰਮਾ, ਐੱਸ. ਮੇਘਨਾ ਅਤੇ ਯਸਤਿਕਾ ਭਾਟੀਆ ਹਨ। ਜਦਕਿ ਮੱਧਕ੍ਰਮ ‘ਚ ਸਨੇਹ ਰਾਣਾ, ਪੂਜਾ ਵਸਤਰਕਾਰ, ਦੀਪਤੀ ਸ਼ਰਮਾ ਅਤੇ ਕਪਤਾਨ ਕੌਰ ਵਰਗੇ ਆਲਰਾਊਂਡਰ ਹਨ। ਹਰਲੀਨ ਦਿਓਲ, ਤਾਨੀਆ ਭਾਟੀਆ ਅਤੇ ਜੇਮਿਮਾ ਰੌਡਰਿਗਜ਼ ਵੀ ਸ਼ਾਮਿਲ ਹਨ। ਦੱਸ ਦਈਏ ਕਿ ਪਹਿਲਾ ਮੈਚ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਨਾਲ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...