November 15, 2026, 7:59 am
----------- Advertisement -----------
HomeNewsBreaking Newsਅੱਜ ਏਸ਼ੀਆ ਕੱਪ 'ਚ ਅੱਜ ਭਾਰਤ ਦਾ ਪਾਕਿਸਤਾਨ ਨਾਲ ਮੁਕਾਬਲਾ: ਦੋਵੇਂ ਟੂਰਨਾਮੈਂਟ...

ਅੱਜ ਏਸ਼ੀਆ ਕੱਪ ‘ਚ ਅੱਜ ਭਾਰਤ ਦਾ ਪਾਕਿਸਤਾਨ ਨਾਲ ਮੁਕਾਬਲਾ: ਦੋਵੇਂ ਟੂਰਨਾਮੈਂਟ ‘ਚ 14ਵੀਂ ਵਾਰ ਭਿੜਨਗੇ

Published on

----------- Advertisement -----------
  • ਪਾਕਿਸਤਾਨ ਨੇ ਇਕ ਦਿਨ ਪਹਿਲਾਂ ਹੀ ਕੀਤਾ ਪਲੇਇੰਗ-11 ਦਾ ਐਲਾਨ

ਨਵੀਂ ਦਿੱਲੀ, 2 ਸਤੰਬਰ 2023 – ਏਸ਼ੀਆ ਕੱਪ 2023 ਦਾ ਅੱਜ ਤੀਜਾ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੈਂਡੀ ‘ਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ।

ਪਾਕਿਸਤਾਨ ਦੀ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਨੇਪਾਲ ਨੂੰ ਹਰਾਇਆ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਦਾ ਇਹ ਪਹਿਲਾ ਮੈਚ ਹੋਵੇਗਾ। ਦੋਵੇਂ ਟੀਮਾਂ ਚਾਰ ਸਾਲ ਬਾਅਦ ਵਨਡੇ ਫਾਰਮੈਟ ਵਿੱਚ ਆਹਮੋ-ਸਾਹਮਣੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਆਖਰੀ ਮੁਕਾਬਲਾ 2019 ਵਿਸ਼ਵ ਕੱਪ ‘ਚ ਹੋਇਆ ਸੀ।

ਪਾਕਿਸਤਾਨ ਨੇ ਮੈਚ ਤੋਂ ਇੱਕ ਦਿਨ ਪਹਿਲਾਂ ਪਲੇਇੰਗ-11 ਦਾ ਐਲਾਨ ਕਰ ਦਿੱਤਾ ਹੈ ਜਦੋਂ ਕਿ ਭਾਰਤੀ ਟੀਮ ਦੀ ਪਲੇਇੰਗ-11 ਦਾ ਖੁਲਾਸਾ ਟਾਸ ਦੇ ਸਮੇਂ ਕੀਤਾ ਜਾਵੇਗਾ। ਮੌਸਮ ਦੀਆਂ ਵੱਖ-ਵੱਖ ਵੈੱਬਸਾਈਟਾਂ ਮੁਤਾਬਕ ਸ਼ਨੀਵਾਰ ਦੁਪਹਿਰ ਨੂੰ ਮੈਚ ਦੇ ਸਮੇਂ ਕੈਂਡੀ ‘ਚ ਬੱਦਲ ਛਾਏ ਰਹਿਣਗੇ। ਮੈਚ ਦੌਰਾਨ ਮੀਂਹ ਦੀ ਸੰਭਾਵਨਾ 84% ਹੈ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਕੁੱਲ ਮਿਲਾ ਕੇ 132 ਵਨਡੇ ਮੈਚ ਖੇਡੇ ਗਏ ਹਨ। ਭਾਰਤ ਨੇ 55 ਮੈਚ ਜਿੱਤੇ ਹਨ ਅਤੇ ਪਾਕਿਸਤਾਨ ਨੇ 73 ਮੈਚ ਜਿੱਤੇ ਹਨ। 4 ਮੈਚ ਨਿਰਣਾਇਕ ਰਹੇ। ਦੋਵੇਂ ਟੀਮਾਂ ਆਖਰੀ ਵਾਰ ਆਹਮਣੇ-ਸਾਹਮਣੇ 2018 ਵਿੱਚ ਵਨਡੇ ਏਸ਼ੀਆ ਕੱਪ ਵਿੱਚ ਆਈਆਂ ਸਨ। ਫਿਰ ਦੋਵਾਂ ਵਿਚਾਲੇ 2 ਮੈਚ ਖੇਡੇ ਗਏ ਅਤੇ ਦੋਵੇਂ ਵਾਰ ਭਾਰਤ ਜਿੱਤਿਆ।

ਇੱਥੇ ਦੀ ਪਿੱਚ ਬੱਲੇਬਾਜ਼ੀ ਲਈ ਚੰਗੀ ਹੈ। ਇੱਥੇ ਪਹਿਲੀ ਪਾਰੀ ਦਾ ਔਸਤ ਸਕੋਰ 250 ਦੌੜਾਂ ਹੈ। ਪਿੱਚ ਸ਼ੁਰੂਆਤ ‘ਚ ਤੇਜ਼ ਗੇਂਦਬਾਜ਼ਾਂ ਲਈ ਮਦਦਗਾਰ ਹੋ ਸਕਦੀ ਹੈ। ਜਿਵੇਂ-ਜਿਵੇਂ ਖੇਡ ਅੱਗੇ ਵਧੇਗੀ, ਇਹ ਸਪਿਨ ਗੇਂਦਬਾਜ਼ਾਂ ਦੀ ਵੀ ਮਦਦ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...