August 16, 2026, 11:18 pm
----------- Advertisement -----------
HomeNewsSportsIPL 2022 : ਹਾਰਦਿਕ ਪੰਡਯਾ ਨੇ ਗੁਜਰਾਤ ਟਾਈਟਨਸ ਦੀ ਸੰਭਾਲੀ ਕਮਾਨ

IPL 2022 : ਹਾਰਦਿਕ ਪੰਡਯਾ ਨੇ ਗੁਜਰਾਤ ਟਾਈਟਨਸ ਦੀ ਸੰਭਾਲੀ ਕਮਾਨ

Published on

----------- Advertisement -----------

ਟੀਮ ਇੰਡੀਆ ਦੇ ਆਲਰਾਊਂਡਰ ਖਿਡਾਰੀ ਹਾਰਦਿਕ ਪੰਡਯਾ ਨੇ ਗੁਜਰਾਤ ਟਾਈਟਨਸ ਦੀ ਕਪਤਾਨੀ ਸੰਭਾਲ ਲਈ ਹੈ। ਹਾਰਦਿਕ ਪੰਡਯਾ ਨੇ ਦੱਸਿਆ ਹੈ ਕਿ ਉਹ ਇਸ ਆਈਪੀਐੱਲ ਵਿੱਚ ਆਪਣੀ ਟੀਮ ਲਈ ਵਧੀਆ ਕਪਤਾਨ ਸਾਬਤ ਹੋਣਾ ਚਾਹੁੰਦੇ ਹਨ। ਗੁਜਰਾਤ ਟਾਈਟਨਸ ਦੀ ਜਰਸੀ ਲਾਂਚ ਕਰਨ ਮੌਕੇ ਹਾਰਦਿਕ ਨੇ ਕਿਹਾ ਕਿ ਜੇਕਰ ਟੀਮ ਜਿੱਤਦੀ ਹੈ ਤਾਂ ਇਸ ਦਾ ਸਾਰਾ ਸਿਹਰਾ ਨੌਜਵਾਨ ਖਿਡਾਰੀਆਂ ਨੂੰ ਜਾਵੇਗਾ। ਇਸ ਦੇ ਨਾਲ ਹੀ ਜੇਕਰ ਟੀਮ ਹਾਰਦੀ ਹੈ ਤਾਂ ਸਾਰੀ ਜ਼ਿੰਮੇਵਾਰੀ ਉਨ੍ਹਾਂ ਦੀ ਹੋਵੇਗੀ।
ਜ਼ਿਕਰਯੋਗ ਹੈ ਕਿ ਆਈਪੀਐਲ ਵਿੱਚ ਹੁਣ ਤੱਕ ਖੇਡੇ ਗਏ ਕੁੱਲ 92 ਮੈਚਾਂ ਵਿੱਚ ਹਾਰਦਿਕ ਨੇ 153.91 ਦੀ ਸਟ੍ਰਾਈਕ ਰੇਟ ਨਾਲ 1,476 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਦੇ ਬੱਲੇ ‘ਤੇ 97 ਚੌਕੇ ਅਤੇ 98 ਛੱਕੇ ਲੱਗੇ ਹਨ। ਇਸ ਤੋਂ ਇਲਾਵਾ ਹਾਰਦਿਕ ਨੇ ਗੇਂਦਬਾਜ਼ੀ ‘ਚ ਵੀ 42 ਵਿਕਟਾਂ ਲਈਆਂ ਹਨ। ਇਸ ਦੇ ਨਾਲ ਹੀ ਦਸ ਦਈਏ ਕਿ ਹਾਰਦਿਕ ਪਹਿਲੀ ਵਾਰ ਕਪਤਾਨੀ ਕਰਨਗੇਅਤੇ ਫਿਲਹਾਲ ਉਹ ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਹਨ। ਅਜਿਹੇ ‘ਚ ਜੇਕਰ ਹਾਰਦਿਕ ਨੂੰ ਫਿਰ ਤੋਂ ਭਾਰਤੀ ਟੀਮ ‘ਚ ਆਉਣਾ ਹੈ ਤਾਂ ਇਸ ਆਈਪੀਐੱਲ ਨੂੰ ਆਪਣੇ ਲਈ ਖਾਸ ਬਣਾਉਣਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

ਪਟਿਆਲਾ ਦੇ ਪ੍ਰਭਸਿਮਰਨ ਸਿੰਘ ਦੀ ਭਾਰਤੀ T-20 ਟੀਮ ’ਚ ਚੋਣ, ਭਾਰਤੀ ਟੀਮ ਦੇ ਜ਼ਿੰਬਾਬਵੇ ਦੌਰੇ ਦੌਰਾਨ ਮਿਲ ਸਕਦੈ ਮੌਕਾ

 ਪੰਜਾਬ ਦੇ ਉੱਭਰਦੇ ਕ੍ਰਿਕਟਰ ਤੇ ਪਟਿਆਲਾ ਦੇ ਵਿਕਟਕੀਪਰ-ਬੱਲੇਬਾਜ਼ ਪ੍ਰਭਸਿਮਰਨ ਸਿੰਘ ਦੀ ਪਹਿਲੀ ਵਾਰ ਭਾਰਤੀ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...