June 27, 2026, 5:12 pm
----------- Advertisement -----------
HomeNewsBreaking NewsIPL 2022 : ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਅੱਜ

IPL 2022 : ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਅੱਜ

Published on

----------- Advertisement -----------

IPL 2022 ਦਾ 8ਵਾਂ ਮੈਚ ਅੱਜ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਆਈ ਪੀ ਐਲ ਦੇ 15ਵੇਂ ਸੀਜ਼ਨ ਵਿਚ ਇਹ ਪੰਜਾਬ ਦਾ ਦੂਜਾ ਮੈਚ ਹੋਵੇਗਾ। ਉਸ ਨੇ ਆਪਣੇ ਪਹਿਲੇ ਮੈਚ ਵਿੱਚ ਰਾਇਲ ਚੈਲੰਜਰਜ਼ ਬੰਗਲੌਰ ਨੂੰ ਹਰਾਇਆ ਸੀ। ਪਹਿਲੇ ਮੈਚ ਵਿੱਚ RCB ਤੋਂ ਮਿਲਿਆ 206 ਦੌੜਾਂ ਦਾ ਵੱਡਾ ਟੀਚਾ PBKS ਨੇ ਧਮਾਕੇਦਾਰ ਬੱਲੇਬਾਜ਼ਾਂ ਨਾਲ 19 ਓਵਰਾਂ ਵਿੱਚ ਹਾਸਲ ਕਰ ਲਿਆ ਸੀ। ਇਸ ਦੇ ਨਾਲ ਹੀ ਕੋਲਕਾਤਾ ਨੇ ਪਹਿਲੇ ਮੈਚ ਵਿੱਚ ਚੇਨਈ ਨੂੰ ਹਰਾਇਆ ਅਤੇ ਦੂਜੇ ਮੈਚ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਤੋਂ ਹਾਰ ਗਈ।
ਦੱਸ ਦਈਏ ਕਿ ਆਈਪੀਐਲ ਵਿੱਚ ਹੁਣ ਤੱਕ ਕੇਕੇਆਰ ਅਤੇ ਪੀਬੀਕੇਐਸ ਦੀਆਂ ਟੀਮਾਂ 29 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚ ਕੋਲਕਾਤਾ ਨੇ 19 ਵਾਰ ਜਿੱਤ ਦਰਜ ਕੀਤੀ ਹੈ, ਜਦਕਿ ਪੰਜਾਬ ਨੇ 10 ਵਾਰ ਜਿੱਤ ਦਰਜ ਕੀਤੀ ਹੈ। KKR ਨੇ 2018 ਵਿੱਚ PBKS ਦੇ ਖਿਲਾਫ ਇੱਕ ਪਾਰੀ ਵਿੱਚ ਸਭ ਤੋਂ ਵੱਧ 245 ਦੌੜਾਂ ਬਣਾਈਆਂ ਸਨ, ਜਦਕਿ 109 ਉਸਦਾ ਸਭ ਤੋਂ ਘੱਟ ਸਕੋਰ ਸੀ। ਇਸ ਦੇ ਨਾਲ ਹੀ ਪੰਜਾਬ ਨੇ ਕੋਲਕਾਤਾ ਖਿਲਾਫ ਇਕ ਪਾਰੀ ‘ਚ ਸਭ ਤੋਂ ਵੱਧ 214 ਦੌੜਾਂ ਬਣਾਈਆਂ ਸਨ ਅਤੇ 119
ਸਭ ਤੋਂ ਘੱਟ ਦੌੜਾਂ ਬਣਾਈਆਂ। ਪਿਛਲੇ ਸੀਜ਼ਨ ਵਿੱਚ ਦੋਵਾਂ ਟੀਮਾਂ ਵਿਚਾਲੇ ਦੋ ਮੈਚ ਖੇਡੇ ਗਏ ਸਨ। ਦੋਵਾਂ ਟੀਮਾਂ ਨੇ ਇਕ-ਇਕ ਮੈਚ ਜਿੱਤਿਆ ਸੀ। ਮੈਚ ਦਾ ਨਤੀਜਾ ਕਾਫੀ ਹੱਦ ਤੱਕ ਇਸ ਗੱਲ ‘ਤੇ ਨਿਰਭਰ ਕਰੇਗਾ ਕਿ ਪੰਜਾਬ ਦੀ ਟੀਮ ਬੰਗਲੌਰ ਦੇ ਸੁਨੀਲ ਨਾਰਾਇਣ ਖਿਲਾਫ ਕਿਹੜੀ ਰਣਨੀਤੀ ਅਪਣਾਉਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...