July 20, 2026, 7:50 pm
----------- Advertisement -----------
HomeNewsLatest NewsIPL 2022 : ਰਾਜਸਥਾਨ ਰਾਇਲਜ਼ ਅੱਜ ਸਨਰਾਈਜ਼ਰਜ਼ ਹੈਦਰਾਬਾਦ ਨਾਲ ਕਰਨਗੇ ਮੁਕਾਬਲਾ

IPL 2022 : ਰਾਜਸਥਾਨ ਰਾਇਲਜ਼ ਅੱਜ ਸਨਰਾਈਜ਼ਰਜ਼ ਹੈਦਰਾਬਾਦ ਨਾਲ ਕਰਨਗੇ ਮੁਕਾਬਲਾ

Published on

----------- Advertisement -----------

ਆਈਪੀਐਲ ਦੇ 15ਵੇਂ ਸੀਜ਼ਨ ਵਿੱਚ ਰਾਜਸਥਾਨ ਰਾਇਲਜ਼ ਅੱਜ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਆਪਣਾ ਪਹਿਲਾ ਮੈਚ ਖੇਡੇਗੀ। ਦੋਵਾਂ ਟੀਮਾਂ ਵਿਚਾਲੇ ਮੈਚ ਸ਼ਾਮ 7:30 ਵਜੇ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ (ਐੱਮ.ਸੀ.ਏ.) ਸਟੇਡੀਅਮ ‘ਚ ਸ਼ੁਰੂ ਹੋਵੇਗਾ। ਸੰਜੂ ਸੈਮਸਨ ਰਾਜਸਥਾਨ ਰਾਇਲਜ਼ ਕਪਤਾਨ ਦੇ ਵਜੋਂ ਕੇਨ ਵਿਲੀਅਮਸਨ ਦੇ ਸਾਹਮਣੇ ਹੋਣਗੇ।
ਦੱਸ ਦਈਏ ਕਿ ਹੁਣ ਤੱਕ SRH ਅਤੇ RR ਟੀਮਾਂ IPL ਵਿੱਚ 15 ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੀਆਂ ਹਨ। ਇਸ ‘ਚ ਹੈਦਰਾਬਾਦ ਨੇ 8 ਵਾਰ ਜਿੱਤ ਦਰਜ ਕੀਤੀ ਹੈ, ਜਦਕਿ ਰਾਜਸਥਾਨ ਨੇ 7 ਵਾਰ ਜਿੱਤ ਦਰਜ ਕੀਤੀ ਹੈ। ਰਾਜਸਥਾਨ ਨੇ ਹੈਦਰਾਬਾਦ ਖਿਲਾਫ ਸਭ ਤੋਂ ਵੱਧ 220 ਦੌੜਾਂ ਬਣਾਈਆਂ ਹਨ। ਰਾਜਸਥਾਨ ਦੇ ਸਾਹਮਣੇ ਹੈਦਰਾਬਾਦ ਦਾ ਨਿਊਨਤਮ ਸਕੋਰ 127 ਹੈ, ਇਸ ਤਰ੍ਹਾਂ ਹੈਦਰਾਬਾਦ ਦੇ ਖਿਲਾਫ ਰਾਜਸਥਾਨ ਨੇ ਇਕ ਪਾਰੀ ‘ਚ ਸਭ ਤੋਂ ਘੱਟ 102 ਦੌੜਾਂ ਬਣਾਈਆਂ ਹਨ।
ਇਸ ਦੇ ਨਾਲ ਹੀ ਹੈਦਰਾਬਾਦ ਦੀ ਸੰਭਾਵਿਤ ਪਲੇਇੰਗ -11 ਵਿੱਚ ਰਾਹੁਲ ਤ੍ਰਿਪਾਠੀ, ਏਡਨ ਮਾਰਕਰਾਮ, ਕੇਨ ਵਿਲੀਅਮਸਨ (ਸੀ), ਨਿਕੋਲਸ ਪੂਰਨ (ਡਬਲਯੂ.), ਅਭਿਸ਼ੇਕ ਸ਼ਰਮਾ, ਅਬਦੁਲ ਸਮਦ, ਵਾਸ਼ਿੰਗਟਨ ਸੁੰਦਰ, ਭੁਵਨੇਸ਼ਵਰ ਕੁਮਾਰ, ਮਾਰਕੋ ਜੈਨਸਨ, ਉਮਰਾਨ ਮਲਿਕ, ਟੀ ਨਟਰਾਜਨ ਹੋ ਸਕਦੇ ਹਨ। ਜਦ ਕਿ ਰਾਜਸਥਾਨ ਦੀ ਸੰਭਾਵਿਤ ਪਲੇਇੰਗ-11 ਵਿੱਚ ਯਸ਼ਸਵੀ ਜੈਸਵਾਲ, ਦੇਵਦੱਤ ਪੈਡਿਕਲ, ਸੰਜੂ ਸੈਮਸਨ (ਕਪਤਾਨ), ਸ਼ਿਮਰੋਨ ਹੇਟਮਾਇਰ, ਜੋਸ ਬਟਲਰ (ਡਬਲਯੂ ਕੇ), ਰਿਆਨ ਪਰਾਗ, ਜੇਮਸ ਨੀਸ਼ਮ, ਆਰ ਅਸ਼ਵਿਨ, ਟ੍ਰੇਂਟ ਬੋਲਟ, ਯੁਜਵੇਂਦਰ ਚਾਹਲ, ਪ੍ਰਣਭ ਕ੍ਰਿਸ਼ਨ ਦੇ ਨਾਮ ਸ਼ਾਮਿਲ ਹੋ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...

ਕਿਸੇ ਵੀ ਪਰਿਵਾਰ ਨੂੰ ਆਰਥਿਕ ਚਿੰਤਾ ਕਾਰਨ ਸਟ੍ਰੋਕ ਦੇ ਇਲਾਜ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ; ਜ਼ਿੰਦਗੀ ਬਚਾਉਣ ਲਈ ਹਰ ਮਿੰਟ ਮਹੱਤਵਪੂਰਨ ਹੈ: ਡਾ. ਬਲਬੀਰ...

ਚੰਡੀਗੜ੍ਹ, 15 ਜੁਲਾਈ 2026:ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

 ਤ੍ਰਿਪੁਰਾ ਤੋਂ ਇੱਕ ਵੱਡੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਡੀਜੀਪੀ ਅਨੁਰਾਗ ਧਨਖੜ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ...

“ਮਾਮਲੇ ‘ਚ ਅਸਲੀ ਦੋਸ਼ੀ ਫੜਨੇ ਚਾਹੀਦੇ ਨੇ…,”SIT ਵੱਲੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਬੋਲੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਕ ਘਟਨਾ ਦੇ ਸਬੰਧ...

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਜੁਲਾਈ:ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ...