April 17, 2026, 5:18 pm
----------- Advertisement -----------
HomeNewsSportsIPL 2022 : ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਹੋਵੇਗਾ ਗੁਜਰਾਤ ਟਾਈਟਨਸ ਨਾਲ

IPL 2022 : ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਹੋਵੇਗਾ ਗੁਜਰਾਤ ਟਾਈਟਨਸ ਨਾਲ

Published on

----------- Advertisement -----------

IPL 2022 ਦੇ ਮੈਚ ਵਿੱਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਗੁਜਰਾਤ ਟਾਈਟਨਸ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਪੀਬੀਕੇਐਸ ਨੇ ਆਪਣੇ ਪਿਛਲੇ ਮੈਚ ਵਿੱਚ ਸੀਐਸਕੇ ਨੂੰ ਹਰਾਇਆ ਸੀ। ਇਸ ਸਮੇਂ 3 ਮੈਚਾਂ ‘ਚ 2 ਮੈਚ ਜਿੱਤਣ ਵਾਲੇ ਪੰਜਾਬ ਦੀ ਨੈੱਟ ਰਨ ਰੇਟ +0.238 ‘ਤੇ ਚੱਲ ਰਹੀ ਹੈ।
ਗੁਜਰਾਤ ਦੀ ਗੱਲ ਕਰੀਏ ਤਾਂ ਇਸ ਨਵੀਂ ਟੀਮ ਨੇ ਹੁਣ ਤੱਕ ਖੇਡੇ ਗਏ ਦੋਵੇਂ ਮੈਚ ਜਿੱਤੇ ਹਨ। ਗੁਜਰਾਤ ਦੀ +0.495 ਦੀ ਰਨ-ਰੇਟ ਹੈ। ਅਜਿਹੇ ਹਾਲਾਤ ਵਿੱਚ ਅੱਜ ਦਾ ਮੈਚ ਰੋਮਾਂਚਕ ਹੋਣ ਦੀ ਉਮੀਦ ਹੈ।
ਕੇਐੱਲ ਰਾਹੁਲ ਦੇ ਕਪਤਾਨੀ ਛੱਡਣ ਤੋਂ ਬਾਅਦ ਇਸ ਵਾਰ ਪੰਜਾਬ ਟੀਮ ਤੋਂ ਜ਼ਿਆਦਾ ਉਮੀਦਾਂ ਨਹੀਂ ਸਨ। ਪਰ ਬੰਗਲੌਰ ਦੇ ਸਾਹਮਣੇ 206 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਨੇ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਨ ਦਾ ਐਲਾਨ ਕਰ ਦਿੱਤਾ। ਦੁਨੀਆ ਭਰ ਦੀਆਂ ਕ੍ਰਿਕਟ ਲੀਗਾਂ ਵਿੱਚ ਦਹਿਸ਼ਤ ਪੈਦਾ ਕਰਨ ਵਾਲੇ ਲਿਆਮ ਲਿਵਿੰਗਸਟੋਨ ਦਾ ਸ਼ਾਨਦਾਰ ਫਾਰਮ ਫ੍ਰੈਂਚਾਇਜ਼ੀ ਲਈ ਵੱਡਾ ਪਲੱਸ ਪੁਆਇੰਟ ਹੋ ਸਕਦਾ ਹੈ।
ਦੂਜੇ ਪਾਸੇ ਹਾਰਦਿਕ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਜ਼ ਨੇ ਹੁਣ ਤੱਕ ਇਕ ਵੀ ਮੈਚ ਨਹੀਂ ਹਾਰਿਆ ਹੈ। ਜੀ.ਟੀ ਨੇ ਇਸ ਸੀਜ਼ਨ ਵਿੱਚ ਦੋ ਵਿੱਚੋਂ ਦੋ ਮੈਚ ਜਿੱਤੇ ਹਨ ਅਤੇ ਚਾਰ ਅੰਕਾਂ ਨਾਲ ਤੀਜੇ ਸਥਾਨ ’ਤੇ ਹੈ। ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਦਿੱਲੀ ਕੈਪੀਟਲਜ਼ ਖਿਲਾਫ ਆਖਰੀ ਮੈਚ ‘ਚ 46 ਗੇਂਦਾਂ ‘ਤੇ 84 ਦੌੜਾਂ ਬਣਾ ਕੇ ਫਾਰਮ ‘ਚ ਵਾਪਸੀ ਦਾ ਸੰਕੇਤ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੁਬਈ ‘ਚ ਪੰਜਾਬੀ ਵਾਲੀਬਾਲ ਖਿਡਾਰੀ ਦੀ ਰਹੱਸਮਈ ਗੁੰਮਸ਼ੁਦਗੀ, ਪਰਿਵਾਰ ਨੂੰ ਮਿਲਿਆ ਮੌਤ ਦਾ ਸਰਟੀਫਿਕੇਟ

ਦੁਬਈ ਤੋਂ ਪੰਜਾਬ ਲਈ ਇਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦਾ...

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ

*ਚੰਡੀਗੜ੍ਹ, 24 ਮਾਰਚ 2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ...

ਪੰਜਾਬ ਵਿੱਚ ਪਹਿਲੀ ਵਾਰ ਹੋਵੇਗਾ ਇੰਟਰਨੈਸ਼ਨਲ ਹਾਕੀ ਟੂਰਨਾਮੈਂਟ, ਸੀਐਮ ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ।...

ਸਿੱਖ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਹਾਲ ਹੀ ‘ਚ ਕੈਨੇਡਾ ਤੋਂ ਆਇਆ ਸੀ ਪੰਜਾਬ

114 ਸਾਲਾ ਬਜ਼ੁਰਗ ਸਿੱਖ ਐਥਲੀਟ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ...

ਪਤੀ ਤੋਂ ਵੱਖ ਹੋਈ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ, 7 ਸਾਲ ਪਹਿਲਾਂ ਕਰਵਾਈ ਸੀ Love Marriage

 ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਅਤੇ ਉਨ੍ਹਾਂ ਦੇ ਪਤੀ ਪਾਰੂਪੱਲੀ ਕਸ਼ਯਪ ਨੇ ਆਪਸੀ ਸਹਿਮਤੀ...

ਪਹਿਲਵਾਨ ਤੇ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

ਸਾਬਕਾ ਅੰਤਰਰਾਸ਼ਟਰੀ ਪਹਿਲਵਾਨ ਅਤੇ ਹਰਿਆਣਾ ਦੇ ਜੁਲਾਨਾ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਦੇ ਘਰ...

RCB ਨੇ ਪਹਿਲੀ ਵਾਰ ਜਿੱਤਿਆ IPL ਦਾ ਖਿਤਾਬ, ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾ ਬਣੀ ਚੈਂਪੀਅਨ

ਰਾਇਲ ਚੈਲੇਂਜਰਸ ਬੇਂਗਲੁਰੂ (RCB) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿਚ ਆਪਣਾ ਪਹਿਲਾ ਟਾਇਟਲ ਜਿੱਤ...

ਕੀ ਧੋਨੀ, ਸਚਿਨ ਬਣਨਗੇ ਜੰਗ ਦਾ ਹਿੱਸਾ? ਟੈਰੀਟੋਰੀਅਲ ਆਰਮੀ ਨੂੰ ਰੱਖਿਆ ਮੰਤਰਾਲੇ ਨੇ ਦਿੱਤਾ ਸੱਦਾ

ਰੱਖਿਆ ਮੰਤਰਾਲੇ ਵੱਲੋਂ ਫੌਜਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਟੈਰੀਟੋਰੀਅਲ ਆਰਮੀ ਨੂੰ...

ਹਵਾਈ ਹਮਲਿਆਂ ਦੌਰਾਨ ਵਿੱਚੇ ਰੋਕਿਆ IPL ਮੈਚ, BCCI ਨੇ ਖਿਡਾਰੀਆਂ ਦੀ ਸੁਰੱਖਿਆ ਲਈ ਬਣਾਇਆ ਪਲੈਨ

ਪਠਾਨਕੋਟ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ਸਟੇਡੀਅਮ ਵਿੱਚ...