October 24, 2026, 7:49 am
----------- Advertisement -----------
HomeNewsLatest NewsIPL ਸ਼ੁਰੂ ਹੋਣ ਤੋਂ ਪਹਿਲਾਂ ਇਸ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ...

IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਸੀਜ਼ਨ ਤੋਂ ਬਾਹਰ ਹੋਇਆ ਖਿਡਾਰੀ !

Published on

----------- Advertisement -----------

ਇੰਡੀਅਨ ਪ੍ਰੀਮੀਅਰ ਲੀਗ (IPL-2023) ਦਾ 16ਵਾਂ ਸੀਜ਼ਨ 31 ਮਾਰਚ ਤੋਂ ਸ਼ੁਰੂ ਹੋਣ ਵਾਲਾ ਹੈ। ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਇੱਕ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਖਿਡਾਰੀ ਨੂੰ ਕਰੋੜਾਂ ਰੁਪਏ ਖਰਚ ਕੇ ਖਰੀਦਿਆ ਗਿਆ ਸੀ, ਉਹ ਪੂਰੇ ਸੀਜ਼ਨ ਤੋਂ ਬਾਹਰ ਹੋ ਗਿਆ ਹੈ। ਇਸ ਦਾ ਕਾਰਨ NOC ਦੱਸਿਆ ਜਾ ਰਿਹਾ ਹੈ, ਜੋ ਉਸ ਦੇ ਦੇਸ਼ ਦੇ ਕ੍ਰਿਕਟ ਬੋਰਡ ਦੁਆਰਾ ਨਹੀਂ ਦਿੱਤਾ ਗਿਆ ਹੈ।
ਦੱਸ ਦਈਏ ਕਿ ਪੈਰ ਦੀ ਸੱਟ ਤੋਂ ਉਭਰ ਰਹੇ ਇੰਗਲੈਂਡ ਦੇ ਵਿਸਫੋਟਕ ਬੱਲੇਬਾਜ਼ ਜੌਨੀ ਬੇਅਰਸਟੋ ਆਪਣੇ ਦੇਸ਼ ਤੋਂ ਐੱਨ.ਓ.ਸੀ ਦੀ ਮਨਜ਼ੂਰੀ ਨਾ ਮਿਲਣ ਕਾਰਨ ਇਸ ਸਾਲ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਪੂਰੇ ਸੈਸ਼ਨ ‘ਚ ਨਹੀਂ ਖੇਡ ਸਕਣਗੇ। IPL 31 ਮਾਰਚ ਤੋਂ ਸ਼ੁਰੂ ਹੋਣਾ ਹੈ ਪਰ ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ECB) ਨੇ ਪੰਜਾਬ ਕਿੰਗਜ਼ ਦੀ ਟੀਮ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਕਿੰਗਜ਼ ਨੇ ਆਈਪੀਐਲ ਨਿਲਾਮੀ ਦੌਰਾਨ ਜੌਨੀ ਬੇਅਰਸਟੋ ਨੂੰ 6.75 ਕਰੋੜ ਰੁਪਏ ਵਿੱਚ ਖਰੀਦਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...