September 5, 2026, 12:16 pm
----------- Advertisement -----------
HomeNewsBreaking NewsIPL ਦੇ ਆਗਾਜ਼ ਤੋਂ ਪਹਿਲਾਂ ਚੇਨਈ ਦੀ ਕਪਤਾਨੀ 'ਚ ਵੱਡਾ ਬਦਲਾਅ, ਧੋਨੀ...

IPL ਦੇ ਆਗਾਜ਼ ਤੋਂ ਪਹਿਲਾਂ ਚੇਨਈ ਦੀ ਕਪਤਾਨੀ ‘ਚ ਵੱਡਾ ਬਦਲਾਅ, ਧੋਨੀ ਦੀ ਜਗ੍ਹਾ ਇਸ ਨੌਜਵਾਨ ਖਿਡਾਰੀ ਨੂੰ ਮਿਲੀ ਜ਼ਿੰਮੇਵਾਰੀ

Published on

----------- Advertisement -----------

ਆਈਪੀਐਲ 2024 ਸ਼ੁਰੂ ਹੋਣ ਵਿੱਚ ਜ਼ਿਆਦਾ ਸਮਾਂ ਨਹੀਂ ਬਚਿਆ ਹੈ। ਇਸ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਨੇ ਟੀਮ ਦੀ ਕਪਤਾਨੀ ‘ਚ ਵੱਡਾ ਬਦਲਾਅ ਕੀਤਾ ਹੈ। ਮਹਿੰਦਰ ਸਿੰਘ ਧੋਨੀ ਦੀ ਜਗ੍ਹਾ ਰਿਤੁਰਾਜ ਗਾਇਕਵਾੜ ਨੂੰ ਟੀਮ ਦਾ ਨਵਾਂ ਕਪਤਾਨ ਬਣਾਇਆ ਗਿਆ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਆਈਪੀਐਲ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਦਿੱਤੀ ਗਈ ਹੈ। IPL ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਹ ਜਾਣਕਾਰੀ ਦਿੱਤੀ।

ਦੱਸ ਦਈਏ ਕਿ ਕੱਲ੍ਹ ਯਾਨੀ ਕਿ 22 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ IPL ਦੇ 17ਵੇਂ ਸੀਜ਼ਨ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਸੀਐਸਕੇ ਆਪਣਾ ਪਹਿਲਾ ਮੈਚ ਸ਼ੁੱਕਰਵਾਰ ਨੂੰ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਆਰਸੀਬੀ ਖ਼ਿਲਾਫ਼ ਖੇਡੇਗਾ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਧੋਨੀ ਦੀ ਜਗਾ ਕਿਸੇ ਹੋਰ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਆਈਪੀਐਲ 2022 ਵਿੱਚ ਵੀ ਟੀਮ ਪ੍ਰਬੰਧਨ ਨੇ ਕਪਤਾਨੀ ਵਿੱਚ ਬਦਲਾਅ ਕੀਤਾ ਸੀ। ਧੋਨੀ ਦੀ ਜਗ੍ਹਾ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਨੂੰ ਕਪਤਾਨ ਬਣਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...